ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰਨ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤ ਜ਼ਿੰਦਗੀ ਤੁਹਾਨੂੰ ਦੱਸ ਦਈਏ ਕਿ ਅੱਜਕੱਲ੍ਹ ਲੋਕਾਂ
ਵਿੱਚ ਇਨਸਾਨੀਅਤ ਬਿਲਕੁਲ ਖ਼ਤਮ ਹੁੰਦੀ ਜਾ ਰਹੀ ਹੈ ਜਿੱਥੇ ਕਿ ਅੱਜ ਵੀ ਅਜਿਹੇ ਲੋਕ ਹਨ ਜਿਹੜੇ ਕਿ ਦਾਜ ਨੂੰ ਲੈ ਕੇ ਅਕਸਰ ਹੀ ਆਪਣੀਆਂ ਨੂੰਹਾਂ ਨੂੰ ਤੰਗ ਕਰਦੇ ਹਨ ਉਥੇ ਹੀ ਇਕ ਅਜਿਹੀ ਵੀਡੀਓ ਲੈ ਕੇ ਤੁਹਾਡੇ ਸਾਹਮਣੇ ਆਈ ਹੈ ਜਿਥੇ ਕਿ
ਬਰਨਾਲਾ ਜ਼ਿਲ੍ਹੇ ਦਾ ਪਿੰਡ ਹੰਡਿਆਏ ਦੇ ਵਿਖੇ ਇਕ ਨਵੀਂ ਵਿਆਹੀ ਲੜਕੀ ਨੇ ਖੁਦਕੁਸ਼ੀ ਕਰ ਲਈ ਜਿੱਥੇ ਕਿ ਉਸ ਦੇ ਪਰਿਵਾਰ ਵੱਲ ਨੇ ਆਰੋਪ ਲਗਾਇਆ ਕਿ ਉਸ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਇਸ ਦੌਰਾਨ ਹੀ ਉਸ ਲਡ਼ਕੀ ਨੂੰ
ੳੁਨ੍ਹਾਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਜਿੱਥੇ ਕਿ ਉਸ ਨੂੰ ਵਿਆਹੇ ਹੋਏ ਨੂੰ ਥੋੜ੍ਹਾ ਹੀ ਸਮਾਂ ਹੋਇਆ ਸੀ ਇਸੇ ਦੌਰਾਨ ਹੀ ਕੁੜੀ ਦੇ ਪਰਿਵਾਰ ਵਾਲਿਆਂ ਨੇ ਇਹ ਵੱਡੇ ਆਰੋਪ ਸਹੁਰੇ ਪਰਿਵਾਰ ਦੇ ਉੱਪਰ ਲਗਾਏ ਹਨ ਜਿਥੇ ਕਿ ਉਸ ਦਾ ਪਤੀ
ਉਸ ਨਾਲ ਕੁੱਟਮਾਰ ਕਰਦਾ ਸੀ ਅਤੇ ਉਸ ਨੂੰ ਦਾਜ ਦੇ ਲਈ ਹੀ ਤੰਗ ਪ੍ਰੇਸ਼ਾਨ ਕਰਦੇ ਸਨ ਇਸ ਦੌਰਾਨ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਜਿਥੇ ਕਿ ਇੱਕ ਨਵੀਂ ਵਿਆਹੀ ਲੜਕੀ ਨੇ ਆ ਤ ਮ ਹੱ ਤਿ ਆ ਕਰ ਲਈ ਅਤੇ
ਕੁੜੀ ਵਾਲਿਆਂ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰਦਾ ਹੋਇਆ ਦਿਖਾਈ ਦਿੰਦਾ ਹੈ ਜਿੱਥੇ ਕਿ ਉਨ੍ਹਾਂ ਨੇ ਅਖੇ ਸਾਰਾ ਕਸੂਰ ਸਹੁਰੇ ਪਰਿਵਾਰ ਦਾ ਹੈ ਜਿਹੜਾ ਕਿ ਉਸ ਨੂੰ ਦਾਜ ਦੇ ਲਈ ਅਕਸਰ ਹੀ ਤੰਗ ਪ੍ਰੇਸ਼ਾਨ ਕਰਦਾ ਸੀ ਉੱਥੇ ਹੀ ਉਨ੍ਹਾਂ ਨੇ
ਇਹ ਵੀ ਆਖਿਆ ਕਿ ਸਹੁਰੇ ਪਰਿਵਾਰ ਨੇ ਹੀ ਉਸ ਲੜਕੀ ਨੂੰ ਮਾਰਿਆ ਹੈ ਜਿਥੇ ਕਿ ਉਨ੍ਹਾਂ ਨੇ ਤਾਂ ਆਖਿਆ ਹੈ ਕਿ ਉਹ ਆ ਤ ਮ ਹੱ ਤਿ ਆ ਨਹੀਂ ਕਰ ਸਕਦੀ ਸੀ ਸਹੁਰੇ ਪਰਿਵਾਰ ਨੇ ਉਸ ਦਾ ਕਤਲ ਕੀਤਾ ਹੈ
ਇਸੇ ਦੌਰਾਨ ਹੀ ਸਹੁਰੇ ਪਰਿਵਾਰ ਦੇ ਉਪਰ ਗੰਭੀਰ ਆਰੋਪ ਲੱਗੇ ਹਨ ਜਿੱਥੇ ਕਿ ਪੁਲੀਸ ਮਾਮਲੇ ਦੀ ਜਾਂਚ ਪੜਤਾਲ ਕਰਕੇ ਉਨ੍ਹਾਂ ਨੇ ਸਾਰੇ ਪਰਿਵਾਰਾਂ ਵਾਲਿਆਂ ਦੇ ਉੱਪਰ ਮਾਮਲਾ ਦਰਜ ਕਰ ਲਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡਿਓ ਵਿਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ