ਦੋਸਤੋ ਅੱਜਕੱਲ੍ਹ ਚੋਰਾਂ ਦੇ ਹੋਸਲੇ ਏਨੇ ਜ਼ਿਆਦਾ ਬੁਲੰਦ ਹਨ ਉਹ ਮੰਦਰ ਵਰਗੀਆਂ ਧਾਰਮਿਕ ਸਥਾਨਾਂ ਨੂੰ ਵੀ ਨਹੀਂ ਬਖਸ਼ਦੇ। ਦੋਸਤੋ ਅਜਿਹਾ ਹੀ ਇਕ ਮਾਮਲਾ ਭਦੌੜ ਤੋਂ ਸਾਹਮਣੇ ਆਇਆ ਹੈ।
ਦੱਸ ਦਈਏ ਜਿਥੇ ਚੋਰਾਂ ਨੇ ਭਗਵਾਨ ਹਨੂੰਮਾਨ ਦੇ ਮੰਦਰ ਨੂੰ ਨਿਸ਼ਾਨਾ ਬਣਾਇਆ। ਇਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਇਲਾਕੇ ਵਾਸੀਆਂ ਨੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਦੱਸ ਦਈਏ ਜਾਣਕਾਰੀ ਦਿੰਦਿਆਂ ਮੰਦਰ ਦੇ ਪੁਜਾਰੀ ਨੇ ਦੱਸਿਆ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਭਗਵਾਨ ਹਨੂੰਮਾਨ ਦੀ ਮੂਰਤੀ ਦੀ ਪੂਜਾ ਕਰਨ ਉਪਰੰਤ ਧੌਫ ਬੱਤੀ ਕਰਨ ਤੋਂ ਬਾਅਦ ਗੀਤਾ ਭਵਨ ਵਿੱਚ ਚਲੇ ਗਏ ਤਾਂ ਉਸ ਤੋਂ
ਬਾਅਦ ਸ਼ਰਧਾਲੂ ਮੱਥਾ ਟੇਕਣ ਆਉਣੇ ਸ਼ੁਰੂ ਹੋ ਗਏ। ਜਦੋਂ ਇਕ ਸ਼ਰਧਾਲੂ ਨੇ ਆ ਕੇ ਦੱਸਿਆ ਮੰਦਰ ਵਿੱਚ ਰੱਖਿਆ ਗੋਲਫ ਗ਼ਾਇਬ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।