ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤ ਜ਼ਿਮੀਂ ਇਕਦਮ ਹੋ ਜਾਣ ਤੋਂ ਸਾਡੇ ਸਮਾਜ ਵਿੱਚ ਔਰਤ ਤੇ ਮਰਦ ਤੋਂ ਬਿਨਾਂ ਇਕ ਹੋਰ ਜਾਤੀ ਪਾਈ ਜਾਂਦੀ ਹੈ ਜਿਸ ਨੂੰ ਲੋਕਾਂ ਵੱਲੋਂ ਹੀਜੜਾ ਜਾਂ ਕਿੰਨਰ ਵੀ ਕਿਹਾ ਜਾਂਦਾ ਹੈ
ਜਿਸ ਨੂੰ ਸਮਾਜ ਵੱਲੋਂ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਹੈ ਜੋ ਲੋਕਾਂ ਦੇ ਘਰਾਂ ਵਿੱਚ ਵਧਾਈ ਮੌਕੇ ਵਧਾਈ ਮੰਗ ਕੇ ਆਪਣਾ ਗੁਜ਼ਾਰਾ ਕਰਦੇ ਹਨ ਅਕਸਰ ਬੱਸਾਂ ਅਤੇ ਟ੍ਰੇਨਰ ਚ ਇਨ੍ਹਾਂ ਕਿੰਨਰਾਂ ਵੱਲੋਂ ਲੋਕਾਂ ਤੋਂ ਪੈਸੇ ਮੰਗੇ ਜਾਂਦੇ ਹਨ ਲੋਕ ਆਪਣੀ ਖੁਸ਼ੀ ਅਤੇ
ਸ਼ਰਧਾ ਨਾਲ ਉਨ੍ਹਾਂ ਨੂੰ ਰੁਪਏ ਦੇ ਦਿੰਦੇ ਹਨ ਉਥੇ ਹੀ ਕੁਝ ਵਿਅਕਤੀਆਂ ਵੱਲੋਂ ਕਿੰਨਰਾਂ ਦਾ ਸਹਾਰਾ ਲੈ ਕੇ ਪੈਸੇ ਲੁੱਟੇ ਜਾ ਰਹੇ ਹਨ ਲੋਕ ਆਪਣਾ ਜੈਂਡਰ ਚੇਂਜ ਕਰਵਾ ਕੇ ਹੀਜੜੇ ਜਾਂ ਕਿੰਨਰ ਬਣ ਰਹੇ ਹਨ ਪਰ ਕੁਝ ਵਿਅਕਤੀਆਂ ਵੱਲੋਂ
ਮੁੰਡਾ ਹੋਣ ਦੇ ਬਾਵਜੂਦ ਵੀ ਨਕਲੀ ਕਿੰਨਰ ਬਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਟਰੇਨਾਂ ਵਿਚ ਗੁੰਮਰਾਹ ਕੀਤਾ ਜਾ ਰਿਹਾ ਹੈ ਜਿਸ ਚ ਲੋਕਾਂ ਵੱਲੋਂ ਕਿੰਨਰ ਜਾਤੀ ਨੂੰ ਰੁਪਏ ਦੇਣੇ ਬੰਦ ਕਰਵਾ ਦਿੱਤਾ ਜਾਂਦਾ ਹੈ ਕਿਉਂਕਿ
ਲਗਾਤਾਰ ਕਿੰਨਰਾਂ ਦਾ ਟ੍ਰੇਨ ਵਿਚ ਆਉਣਾ ਜਾਣਾ ਬਣਿਆ ਰਹਿਣ ਕਰਕੇ ਲੋਕ ਇਨ੍ਹਾਂ ਤੋਂ ਪ੍ਰੇਸ਼ਾਨ ਹੋ ਜਾਂਦੇ ਹਨ ਜਿਸ ਤੋਂ ਬਾਅਦ ਇੱਕ ਨੌਜਵਾਨ ਮੁੰਡਾ ਹੋਣ ਦੇ ਬਾਵਜੂਦ ਕਿ ਨਰਵਾਣਾ ਦਾ ਨਾਟਕ ਕਰ ਰਿਹਾ ਸੀ ਅਤੇ ਲੋਕਾਂ ਤੋਂ ਰੁਪਏ ਮੰਗ ਰਿਹਾ ਸੀ
ਜਿਸ ਦੌਰਾਨ ਇਕ ਨੌਜਵਾਨ ਵੱਲੋਂ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਈ ਗਈ ਹੈ ਜਿਸ ਵਿਚ ਉਸ ਨੂੰ ਕਿਹਾ ਜਾ ਰਿਹਾ ਹੈ ਕਿ ਜੇਕਰ ਉਹ ਕਿੰਨਰ ਹੈ ਤਾ ਇਸ ਦਾ ਉਨ੍ਹਾਂ ਨੂੰ ਸਬੂਤ ਦੇਵੇ ਪਰ ਉਸ ਨੌਜਵਾਨ ਵੱਲੋਂ ਖਹਿੜਾ ਛੁਡਾ ਕੇ
ਉੱਥੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਕਿਹਾ ਜਾ ਰਹੇ ਕਿਉਂ ਕਿੰਨਰ ਰਹੇ ਜਿਸ ਚ ਸਵਾਰ ਲੋਕ ਵੀ ਉਸਤੋਂ ਇਸਦਾ ਸਬੂਤ ਮੰਗ ਰਹੇ ਹਨ ਜਿਸ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।