ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਤੁਸੀਂ ਜਾਣਦੇ ਹੋ ਅੱਜਕੱਲ੍ਹ ਸੋਸ਼ਲ ਮੀਡੀਆ ਦਾ ਦੌਰ ਚੱਲ ਰਿਹਾ ਹੈ ਲੋਕ ਆਪਣੇ ਅਲੱਗ ਅਲੱਗ ਕੰਟੈਂਟ ਨਾਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਪਰ ਪਾਉਂਦੇ ਹਨ
ਜਿਸ ਤੋਂ ਬਾਅਦ ਉਨ੍ਹਾਂ ਦਾ ਸੋਸ਼ਲ ਮੀਡੀਆ ਤੇ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ ਉਹ ਸੋਸ਼ਲ ਮੀਡੀਆ ਤੇ ਲੋਕਾਂ ਨੇ ਵੱਡੀਆਂ ਵੱਡੀਆਂ ਉਪਲਬਧੀਆਂ ਪ੍ਰਾਪਤ ਕੀਤੇ ਹਨ ਆਪਣੇ ਅੰਦਰ ਛੁਪੇ ਹੋਏ ਕਲਾ ਨੂੰ ਬਾਹਰ ਲਿਆਂਦਾ ਹੈ ਅਤੇ ਸੋਸ਼ਲ ਮੀਡੀਆ ਦੀ ਮਦਦ ਨਾਲ ਆਪਣਾ ਕੁਝ ਅਲੱਗ ਰੁਤਬਾ ਬਣਾਇਆ ਹੈ
ਸਭ ਤੋਂ ਜ਼ਿਆਦਾ ਲੋਕ ਇੰਸਟਾਗ੍ਰਾਮ ਉੱਪਰ ਆਪਣੇ ਜਲਵੇ ਬਿਖੇਰਦੇ ਹਨ ਕੁਝ ਲੜਕਿਆਂ ਵੱਲੋਂ ਫੇਮ ਲੈਣ ਲਈ ਅਲੱਗ ਹੀ ਤਰੀਕਿਆਂ ਦਾ ਉਪਯੋਗ ਕੀਤਾ ਜਾਂਦਾ ਹੈ ਪਰ ਤੁਸੀਂ ਅਕਸਰ ਦੇਖਿਆ ਹੋਵੇਗਾ ਕੁਝ ਮੁੰਡਿਆਂ ਵੱਲੋਂ ਵੀ ਕੁਝ ਅਜਿਹੇ ਤਰੀਕੇ ਦਾ ਉਪਯੋਗ ਕੀਤਾ ਜਾਂਦਾ ਹੈ
ਜਿਸ ਨੂੰ ਦੇਖ ਕੇ ਕੁੜੀਆਂ ਦੇ ਵੀ ਨਖਰੇ ਫਿੱਕੇ ਪੈ ਜਾਂਦੇ ਹਨ ਕੁਝ ਅਜਿਹੀ ਕਲਾ ਦਾ ਮਾਲਕ ਕਰਨਪ੍ਰੀਤ ਜਿਸ ਦੀ ਚਰਚਾ ਸੋਸ਼ਲ ਮੀਡੀਆ ਉੱਪਰ ਬਹੁਤ ਜ਼ਿਆਦਾ ਹੋ ਰਹੀ ਹੈ ਉਸ ਵਿੱਚ ਕੁਝ ਅਜਿਹੀ ਕਲਾ ਹੈ ਜਿਸ ਨਾਲ ਥੋੜ੍ਹੇ ਸਮੇਂ ਪਿੱਛੋਂ ਉਹ ਸੋਸ਼ਲ ਮੀਡੀਆ ਉੱਪਰ ਬਹੁਤ ਜ਼ਿਆਦਾ ਮਸ਼ਹੂਰ ਹੋ ਗਿਆ ਹੈ
ਉਸ ਨੇ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਸਭ ਤੋਂ ਪਹਿਲਾਂ ਉਸ ਨੇ ਸੋਸ਼ਲ ਮੀਡੀਆ ਉੱਪਰ ਆਪਣੀਆਂ ਕੁਝ ਸ਼ੈਰੀ ਦੀਆਂ ਵੀਡਿਓ ਬਣਾ ਕੇ ਅਪਲੋਡ ਕੀਤਾ ਸੀ ਪਰ ਉਸ ਵਿੱਚ ਕੋਈ ਖ਼ਾਸ ਮਸ਼ਹੂਰੀ ਨਹੀਂ ਮਿਲੀ ਜਿਸ ਤੋਂ ਬਾਅਦ ਉਸ ਨੇ ਇੱਕ ਵੀਡੀਓ ਲੜਕੀਆਂ ਵਾਂਗ ਲੱਕ ਹਿਲਾ ਕੇ ਬੋਲੀਆਂ ਸਮੇਤ ਪਾਈ ਸੀ
ਜਿਸ ਵਿੱਚ ਇਸ ਨੂੰ ਇਕ ਮਿਲੀਅਨ ਤੋਂ ਜ਼ਿਆਦਾ ਲੋਕਾਂ ਨੇ ਦੇਖਿਆ ਸੀ ਜਿਸ ਤੋਂ ਬਾਅਦ ਉਸ ਨੇ ਲਗਾਤਾਰ ਇਸੇ ਤਰ੍ਹਾਂ ਦੀਆਂ ਇਹ ਵੀਡਿਓ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਹੌਲੀ ਹੌਲੀ ਉਹ ਚਰਚਾ ਚ ਆ ਗਿਆ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।