ਦਰਦਨਾਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ।ਦਰਅਸਲ ਨੇਪਾਲ ਦੇ ਪੋਖਰਾ ਵਿੱਚ ਇੱਕ ਜਹਾਜ਼ ਨੂੰ ਅੱਗ ਲੱਗਣ ਕਾਰਨ ਯਾਤਰੀਆਂ ਦੀ ਮੌਤ ਹੋ ਗਈ। ਦਰਅਸਲ ਤੁਹਾਨੂੰ ਦੱਸ ਦਈਏ ਕਿ ਲੈਂਡਿੰਗ ਤੋਂ 10 ਮਿੰਟ ਪਹਿਲਾਂ ਹੀ ਜਹਾਜ ਇੱਕ ਪਹਾੜੀ ਦੇ
ਨਾਲ ਟਕਰਾ ਗਿਆ ਜਿਸ ਕਾਰਨ ਜਹਾਜ਼ ਵਿਚ ਅੱਗ ਲੱਗ ਗਈ ਅਤੇ ਸਾਰੇ ਯਾਤਰੀਆਂ ਦੀ ਮੌਤ ਹੋ ਗਈ।ਜਹਾਜ਼ ਵਿੱਚ ਇੱਕ ਯਾਤਰੀ ਫੇਸਬੁੱਕ ਤੇ ਲਾਈਵ ਹੋ ਕੇ ਵੀਡੀਓ ਬਣਾ ਰਿਹਾ ਸੀ। ਪਰ ਕੁੱਝ ਸੈਕਿੰਡ ਦੇ ਵਿੱਚ ਹੀ ਜਹਾਜ਼ ਵਿੱਚ ਭਾਂਬੜ ਮੱਚ ਜਾਂਦਾ ਹੈ ਕਿ ਸਾਰੇ ਲੋਕ
ਚੀਕ-ਚਿਹਾੜਾ ਪਾਉਣ ਲੱਗ ਜਾਂਦੇ ਹਨ। ਤੁਹਾਨੂੰ ਦੱਸ ਦਈਏ ਕਿ ਇਸ ਜਹਾਜ਼ ਵਿੱਚ 72 ਯਾਤਰੀ ਮੌਜੂਦ ਸਨ ਜਿਨ੍ਹਾਂ ਵਿੱਚੋਂ 53 ਨੇਪਾਲੀ,5 ਭਾਰਤੀ ਅਤੇ 2 ਕੋਰੀਅਨ ਸਨ।ਇਨ੍ਹਾਂ ਸਾਰੇ ਯਾਤਰੀਆਂ ਦੀ ਮੌਤ ਦੀ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ। ਇਹ
ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ