ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ
ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਸ਼ੁਰੂਆਤ ਕਰਦੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੁਰਦਾਸਪੁਰ ਰੇਲਵੇ ਸਟੇਸ਼ਨ ਤੇ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਕੀਤਾ ਜਾਮ।
ਅੱਜ ਦੀ ਦੂਜੀ ਵੱਡੀ ਖਬਰ ਮਹਿਲਾ ਕੋਚ ਨਾਲ ਛੇੜਛਾੜ ਦੇ ਆਰੋਪੀ ਮੰਤਰੀ ਦਾ ਅਸਤੀਫਾ ਨਾਂ ਲੈਣ ਤੇ ਘਿਰੇ ਮੁੱਖ ਮੰਤਰੀ ਖੱਟਰ ਪੀੜਤਾਂ ਦੇ ਮਾਪਿਆਂ ਨੇ ਕਹੀ ਇਹ ਗੱਡੀ ਗੱਲ। ਅੱਜ ਦੀ ਤੀਜੀ ਵੱਡੀ ਖਬਰ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਹਰ ਲੋੜੀਂਦਾ ਪ੍ਰਬੰਧ ਹੋਵੇਗਾ ਧਾਲੀਵਾਲ।
ਅੱਜ ਦੀ ਚੌਥੀ ਵੱਡੀ ਖਬਰ ਪੰਜਾਬ ਸਰਕਾਰ ਆਯੂਸ਼ਮਾਨ ਭਾਰਤ ਦੇ ਕੇਦਰਾਂ ਨੂੰ ਮੁਹੱਲਾ ਕਲੀਨਿਕ ਵਿੱਚ ਤਬਦੀਲ ਕਰ ਰਹੀ ਹੈ ਕੇਂਦਰ ਨੇ ਫੰਡ ਰੋਕਣ ਦੀ ਚਿਤਾਵਨੀ। ਅੱਜ ਦੀ ਪੰਜਵੀਂ ਵੱਡੀ ਖਬਰ ਪੰਜਾਬ ਵਿਚ ਪਰਲ ਗਰੁੱਪ ਤੇ ਵੱਡੀ ਕਰਵਾਈ
ਮੁੱਖ ਮੰਤਰੀ ਨੇ ਅਫ਼ਸਰਾਂ ਨੂੰ ਜਾਇਦਾਦਾਂ ਦੀ ਸ਼ਨਾਖਤ ਕਰਕੇ ਰੈੱਡ ਐਂਟਰੀ ਕਰਨ ਦੇ ਦਿੱਤੇ ਹੁਕਮ। ਅੱਜ ਦੀ ਛੇਵੀਂ ਵੱਡੀ ਖਬਰ ਭਾਰਤ ਚ ਕਦੇ ਵੀ ਆ ਸਕਦਾ ਹੈ ਭੂਚਾਲ ਐੱਨ ਜੀ ਆਰ ਆਈ ਦੇ ਵਿਗਿਆਨੀ ਨੇ ਦਿੱਤੀ ਚਿਤਾਵਨੀ। ਅੱਜ ਦੀ ਸੱਤਵੀਂ ਵੱਡੀ ਖਬਰ
ਨਵੇਂ ਸੁਧਾਰਾਂ ਨਾਲ ਜਲਦ ਲਾਗੂ ਕੀਤੀ ਜਾਵੇਗੀ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ। ਅੱਜ ਦੀ ਅੱਠਵੀਂ ਵੱਡੀ ਖਬਰ ਸੋਨਾ ਚਾਂਦੀ ਖਰੀਦਣ ਵਾਲਿਆਂ ਲਈ ਖ਼ੁਸਖਬਰੀ ਲਗਾਤਾਰ ਡਿਗ ਰਹੀਆਂ ਕੀਮਤਾਂ ਜਾਣੋ ਅੱਜ ਕਿੰਨਾ ਸਸਤਾ ਹੋਇਆ ਸੋਨਾ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ