ਹੋਰ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਕਾਫੀ ਸਮੇਂ ਤੋਂ ਜੇਲ੍ਹ ਵਿਚ ਰਹਿਣਾ ਪੈ ਰਿਹਾ ਸੀ ਜਿਸ ਤੋਂ ਬਾਅਦ
ਬਿਕਰਮਜੀਤ ਮਜੀਠੀਆ ਵੱਲੋਂ ਲਗਾਤਾਰ ਆਪਣੇ ਹਾਈ ਨੂੰ ਲੈ ਕੇ ਕਰਦੀਆਂ ਪਾਈਆਂ ਜਾ ਰਹੀਆਂ ਸੀ ਪਰ ਅਦਾਲਤ ਵੱਲੋਂ ਉਸ ਨੂੰ ਖਾਰਜ ਕਰ ਦਿੱਤਾ ਜਾਂਦਾ ਸੀ ਜਾਂ ਫਿਰ ਅਗਲੀ ਗੇਟ ਤੇ ਸੁਣਵਾਈ ਟਾਲ ਦਿੱਤੀ ਜਾਂਦੀ ਸੀ ਉਥੇ ਹੀ ਰੱਖੜੀ ਦੇ ਦਿਹਾਡ਼ੇ ਤੇ ਅਦਾਲਤ ਵੱਲੋਂ ਉਸ ਨੂੰ ਖੁਸ਼ਖਬਰੀ ਦਿੱਤੀ ਗਈ ਸੀ
ਹਰਿਆਣਾ ਤੇ ਪੰਜਾਬ ਹਾਈ ਕੋਰਟ ਵੱਲੋਂ ਉਹਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਗਿਆ ਅਤੇ ਉਸਦੀ ਰਿਹਾਈ ਕਰ ਦਿੱਤੀ ਗਈ ਜਿਸ ਤੋਂ ਬਾਅਦ ਉਸ ਨੇ ਕਿਹਾ ਕਿ ਸਭ ਤੋਂ ਵੱਲੋਂ ਆਪਣੇ ਬੱਚਿਆਂ ਨੂੰ ਘੁੱਟ ਕੇ ਜੱਫੀ ਪਵੇਗਾ ਅਤੇ ਆਪਣੇ ਮਾਤਾ ਪਿਤਾ ਦੇ ਚਰਨ ਛੂਹ ਕੇ ਅਸ਼ੀਰਵਾਦ ਰਹੇਗਾ ਨਾਲ ਹੀ ਉਨ੍ਹਾਂ ਨੇ
ਕੇਂਦਰ ਸਰਕਾਰ ਕੋਲੋਂ ਬੰਦੀ ਸਿੰਘਾਂ ਦੀ ਰਿਹਾਈ ਮੂੰਹ ਲੈ ਕੇ ਵੀ ਅਪੀਲ ਕੀਤੀ ਹੈ ਕਿ ਸੰਵਿਧਾਨ ਤੋਂ ਉੱਪਰ ਕੁਝ ਵੀ ਨਹੀਂ ਹੈ ਜਿਸ ਕਰਕੇ ਜੋ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਉਨ੍ਹਾਂ ਨੂੰ ਰਿਹਾਈ ਦਿੱਤੀ ਜਾਵੇ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।