ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਤੁਸੀਂ ਜਾਣਦੇ ਹੋ ਪੰਜਾਬੀ ਇੰਡਸਟਰੀ ਵਿੱਚ ਬਹੁਤ ਸਾਰੇ ਜਾਣੇ ਮਾਣੇ ਕਲਾਕਾਰ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਸਿਖਰਾਂ ਦੀਆਂ ਬੁਲੰਦੀਆਂ ਨੂੰ ਛੂਹਿਆ ਹੈ ਅਤੇ
ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ ਜਿਥੇ ਲੋਕ ਪਹੁੰਚਣ ਦੀ ਕੋਸ਼ਿਸ਼ ਕਰਦੇ ਹਨ ਉੱਥੋਂ ਤਕ ਉਹ ਆਪਣੇ ਮਿਹਨਤਾਂ ਨਾਲ ਪਹੁੰਚ ਗਏ ਹਨ ਪੰਜਾਬੀ ਗੀਤਕਾਰ ਆਪਣੀ ਮਿਹਨਤ ਨਾਲ ਆਪਣੇ ਮਾੜੇ ਸਮੇਂ ਨੂੰ ਠੱਲ੍ਹ ਪਾਉਂਦੇ ਹਨ ਅਤੇ ਇੱਕ ਚੰਗੀ ਜ਼ਿੰਦਗੀ ਜਿਊਂਦੇ ਹਨ ਅਤੇ
ਆਪਣੀ ਕਲਾਕਾਰੀ ਨਾਲ ਲੋਕਾਂ ਦੇ ਦਿਲਾਂ ਉੱਪਰ ਰਾਜ ਕਰਦੇ ਹਨ ਜਿਨ੍ਹਾਂ ਵਿੱਚੋਂ ਪੰਜਾਬੀ ਗੀਤਕਾਰ ਜੈਸਮੀਨ ਸੈਂਡਲਸ ਆਉਂਦੀ ਹੈ ਜੋ ਪੰਜਾਬੀ ਇੰਡਸਟਰੀ ਦੇ ਨਾਲ ਨਾਲ ਬਾਲੀਵੁੱਡ ਵਿੱਚ ਵੀ ਆਪਣਾ ਪ੍ਰਦਰਸ਼ਨ ਵਿਖਾਉਂਦੀ ਹੈ ਜਿਸ ਦੀ ਚਰਚਾ ਪੂਰੇ ਦੇਸ਼ ਭਰ ਵਿੱਚ ਹੁੰਦੀ ਹੈ ਪਰ
ਕਈ ਵਾਰ ਇਹੋ ਜਿਹੇ ਸ਼ਬਦਾਂ ਦੀ ਵਰਤੋਂ ਕਰਦੀ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਨੀਂ ਅੱਡੇ ਹੀ ਰਹਿ ਜਾਂਦੇ ਹਨ ਜੈਸਮੀਨ ਸੈਂਡਲਸ ਵੱਲੋਂ ਆਪਣੇ ਲਾਈਫ ਉੱਪਰ ਕੁਝ ਅਜਿਹੀਆਂ ਗੱਲਾਂ ਕਹੀਆਂ ਜਿਸ ਨੂੰ ਸੁਣ ਕੇ ਲੋਕ ਆਪਣੇ ਬੂਥ ਦੇ ਹਾਥੀ ਰੱਖ ਲੈਂਦੇ ਹਨ
ਉਸ ਵੱਲੋਂ ਲਾਈਵ ਸ਼ੋਅ ਉਪਰ ਹੀ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਅਤੇ ਕੁਝ ਵੀਡੀਓ ਉਸਦੀਆਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ ਜਿਸ ਵਿੱਚੋਂ ਕਾਰ ਡਰਾਈਵ ਕਰਦੇ ਸਮੇਂ ਵੀ ਸਨੈਪਚੈਟ ਤੇ ਗਾਲ੍ਹਾਂ ਕੱਢਦੀ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।