ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤ ਜਿਵੇਂ ਕੇ ਤੁਸੀਂ ਜਾਣਦੇ ਹੋ ਅੱਜਕੱਲ੍ਹ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਵੀਡਿਓ ਪਾਈਆਂ ਜਾਦੀਆਂ ਹਨ ਜਿਨ੍ਹਾਂ ਵਿੱਚ ਉਨ੍ਹਾਂ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ
ਜਿਸ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਫ਼ੈਸਲਾ ਕਰਦੀਆਂ ਹਨ ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਹੁੰਦਾ ਹੈ ਜਿਸ ਵਿੱਚ ਸੂਫੀ ਗੀਤਕਾਰ ਨੂਰਾ ਸਿਸਟਰਜ਼ ਜਿਨ੍ਹਾਂ ਨੇ ਪੂਰੀ ਦੁਨੀਆਂ ਵਿੱਚ ਆਪਣਾ ਨਾਮ ਕਮਾਇਆ ਹੈ ਨੂਰਾਂ ਸਿਸਟਰਜ਼ ਨੇ ਆਪਣੇ ਪਰਿਵਾਰ ਦੇ ਖਿਲਾਫ ਹੋ ਕੇ
ਸਲੈਮਰਜ਼ ਕਰਵਾਈ ਸੀ ਜਿਸ ਦੇ ਵਿਆਹ ਨੂੰ ਪੂਰੇ ਅੱਠ ਸਾਲ ਹੋ ਚੁੱਕੇ ਸਨ ਇਨ੍ਹਾਂ ਅੱਠ ਸਾਲਾਂ ਵਿੱਚ ਉਸ ਦਾ ਪਤੀ ਉਸ ਨਾਲ ਬੜਾ ਦੁਰਵਿਵਹਾਰ ਕਰਦਾ ਸੀ ਉਸ ਦਾ ਪਤੀ ਅੱਠ ਸਾਲ ਤੋਂ ਉਸ ਨਾਲ ਕੁੱਟਮਾਰ ਕਰ ਲਿਆ ਸੀ ਇਸ ਤੋਂ ਤੰਗ ਪ੍ਰੇਸ਼ਾਨ ਅਤੇ ਉਸਨਿਕ ਸੋਸ਼ਲ ਮੀਡੀਆ ਤੇ ਵੀਡੀਓ ਪਾਈ ਆਈ
ਜਿਸ ਵਿੱਚ ਉਸ ਨੇ ਆਪਣੇ ਪਤੀ ਦੀਆਂ ਕਰਤੂਤਾਂ ਦਾ ਪਰਦਾਫ਼ਾਸ਼ ਕੀਤਾ ਹੈ ਉਨ੍ਹਾਂ ਦੱਸਿਆ ਕਿ ਉਸ ਦਾ ਪਤੀ ਉਸ ਨਾਲ ਕਿਸ ਤਰ੍ਹਾਂ ਦਾ ਵਿਵਹਾਰ ਕਰਦਾ ਸੀ ਨਾਲ ਹੀ ਉਸਨੇ ਦੱਸਿਆ ਹੈ ਕਿ ਉਸਦੇ ਪਤੀ ਨੇ ਉਸ ਨਾਲ ਵੀਹ ਕਰੋੜ ਰੁਪਏ ਦਾ ਦਾ ਘਪਲਾ ਕੀਤਾ ਹੈ
ਉਸ ਦੇ ਪਤੀ ਵੱਲੋਂ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇ ਵਿੱਚ ਦਰਾਰ ਪੈਂਦੀ ਆਈ ਅਤੇ ਮਾਮਲਾ ਇੱਥੋਂ ਤਕ ਪਹੁੰਚ ਗਈ ਹੈ ਕਿਜੋਤੀ ਨੂਰਾਂ ਨੇ ਆਪਣੇ ਤਲਾਕ ਦੀ ਫੈਲ ਵੀ ਲਗਾ ਦਿੱਤੀ ਹੈ ਬਾਕੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।