ਜੱਗੂ ਭਗਵਾਨਪੁਰੀਆਂ ਦੇ ਨਾਮ ਤੇ ਪਾਈ ਪੋਸਟ, ਪੁਲਿਸ ਮੁਕਾਬਲੇ ‘ਚ ਮਾਰੇ ਗੈਂਗਸਟਰਾਂ ਲਈ ਲਿਖਿਆ ਇਹ ਸਾਡੇ ਭਰਾ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣ ਦਿਓ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਦੋ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮੰਨੂ ਦਾ ਪਿਛਲੇ ਦਿਨੀਂ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਸੀ

ਦੱਸਿਆ ਜਾਂਦਾ ਹੈ ਕਿ ਪੁਲੀਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਜਿਸ ਦੇ ਦੌਰਾਨ ਅੰਮ੍ਰਿਤਸਰ ਦੇ ਪਿੰਡ ਪਟਨਾ ਵਿੱਚ ਲੁਕੇ ਦੋ ਗੈਂਗਸਟਰ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਮੰਨੂ ਨੂੰ ਫੜਨ ਲਈ ਜਾਂਦੇ ਹਨ ਜਿੱਥੇ ਪੁਲੀਸ ਵੱਲੋਂ ਉਨ੍ਹਾਂ ਨੂੰ ਪੁਲਸ ਦੇ ਹਵਾਲੇ ਕਰਨ ਦੀ ਹਦਾਇਤ ਦਿੱਤੀ ਗਈ ਪਰ

ਉਨ੍ਹਾਂ ਨੇ ਪੁਲਿਸ ਨੂੰ ਆਤਮਸਮਰਪਣ ਨਾ ਕਰਨ ਤੋਂ ਬਾਅਦ ਪੁਲੀਸ ਉਪਰ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਦੇ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਐਨਕਾਉਂਟਰ ਚ ਮਾਰ ਦਿੱਤਾ ਗਿਆ ਇਹ ਦੋਵੇਂ ਗੈਸਟ ਰੋਹੀ ਸੀ ਜਿਨ੍ਹਾਂ ਨੇ ਸਦਨ ਨੂੰ ਦਿਨ ਦਿਹਾੜੇ ਜਵਾਹਰਕੇ ਪਿੰਡ ਦੇ ਵਿੱਚ ਕਤਲ ਕੀਤਾ ਸੀ

ਜਿਸ ਤੋਂ ਬਾਅਦ ਇਕ ਭਗਵਾਨਪੁਰੀਆ ਚ ਗੁਣਾਂ ਦੇ ਪੇਜ ਉੱਪਰ ਇਨ੍ਹਾਂ ਦੋਵੇਂ ਗੈਂਗਸਟਰਾਂ ਬਾਰੇ ਕੁਝ ਲਾਈਨਾਂ ਲਿਖੀਆਂ ਗਈਆਂ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕੀ ਇਹ ਦੋਵੇਂ ਸ਼ੇਰਪੁਰਾ ਸਾਡੇ ਲਈ ਕੰਮ ਕਰਦੇ ਸੀ ਵਾਹਿਗੁਰੂ ਇਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਜੋ ਵੀ ਹੋਏਗਾ ਬਹੁਤ ਹੀ ਮਾੜਾ ਹੋਇਆ ਅਤੇ

ਇਹ ਜਿਹੜਾ ਵੀਰਾਨ ਘਟਾਏ ਸਾਨੂੰ ਸਾਰੀ ਜ਼ਿੰਦਗੀ ਪੂਰਾ ਨਹੀਂ ਹੋਣਾ ਅਤੇ ਸਾਡੇ ਦੋਵੇਂ ਵੀਰ ਸਾਡੇ ਦਿਲਾਂ ਵਿੱਚ ਹਮੇਸ਼ਾ ਜਿਊਂਦੇ ਰਹਿਣਗੇ ਜਿਸ ਤੋਂ ਬਾਅਦ ਇਹ ਪੋਸਟ ਬਹੁਤ ਵਾਇਰਲ ਹੋ ਰਹੀ ਹੈ ਬਾਕੀ ਦੀ ਜਾਣਕਾਰੀ ਬੀਡੀਓ ਵਿੱਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਗੋਡਿਆਂ ਮੋਢਿਆਂ ਦੇ ਦਰਦ ਨੂੰ ਠੀਕ ਕਰਨ ਲਈ ਵਰਤੋਂ ਇਹ ਘਰੇਲੂ ਨੁਸਖਾ

ਅਸੀਂ ਅਕਸਰ ਤੁਹਾਡੇ ਲਈ ਕੁਝ ਅਜਿਹੇ ਨੁਕਤੇ ਲੈ ਕੇ ਆਉਂਦੇ ਹਾਂ ਜਿੰਨ੍ਹਾਂ ਦੀ ਵਰਤੋਂ ਕਰਕੇ …

Leave a Reply

Your email address will not be published. Required fields are marked *