ਪੂਰੀ ਜਾਣਕਾਰੀ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਤੁਸੀਂ ਜਾਣਦੇ ਹੋ ਸਿੱਧੂ ਮੂਸੇਵਾਲੇ ਦੇ ਕਤਲਕਾਂਡ ਨੂੰ ਲੈ ਕੇ ਪੁਲਸ ਵਲੋਂ ਲਗਾਤਾਰ ਗ੍ਰਿਫਤਾਰੀ ਜਾਰੀ ਕੀਤੀ ਜਾਰੀ ਹੈ ਜਿਸ ਦੌਰਾਨ ਪੁਲਸ ਵੱਲੋਂ ਕਈ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ
ਜਿਨ੍ਹਾਂ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਦੋ ਗੈਂਗਸਟਰਾਂ ਮਨਪ੍ਰੀਤ ਮੰਨੂ ਅਤੇ ਜਗਰੂਪ ਸਿੰਘ ਰੂਪਾ ਦਾ ਐਨਕਾਉਂਟਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਗੈਂਗਸਟਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ
ਦੂਜੀ ਤਰਫ਼ ਜੱਗੂ ਭਗਵਾਨਪੁਰੀਆਂ ਦੀਆਂ ਮੁਸ਼ਕਲਾਂ ਵੀ ਵਧਦੀਆਂ ਜਾ ਰਹੀਆਂ ਨੇ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਜੱਗੂ ਭਗਵਾਨਪੁਰੀਆ ਨੂੰ ਹਿਰਾਸਤ ਵਿੱਚ ਰੱਖਿਆ ਗਿਆ ਉਸ ਉਪਰ ਇਲਜ਼ਾਮ ਲਗਾਇਆ ਗਿਆ ਸੀ ਕਿ ਉਸ ਨੇ ਇਕ ਸ਼ੂਟਰ ਨੂੰ ਭੱਜਣ ਵਿੱਚ ਮਦਦ ਕੀਤੀ ਸੀ
ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਹਿਰਾਸਤ ਵਿੱਚ ਲਿਆ ਹੈ ਬਾਅਦ ਵਿਚ ਉਸ ਨੂੰ ਗੁਰਦਾਸਪੁਰ ਦੀ ਜੇਲ੍ਹ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਵਿਚ ਪੁਲੀਸ ਨੇ ਉਧਾਰ ਮੰਨ ਲਿਆ ਅਦਾਲਤ ਵੱਲੋਂ ਸਈਦਨਾ ਦਾ ਰਿਮਾਂਡ ਹੋਰ ਦਿੱਤਾ ਗਿਆ ਹੈ
ਇਸ ਮੌਕੇ ਪੁਲਸ ਵੱਲੋਂ ਰਿਮਾਂਡ ਵਿਚ ਜੱਗੂ ਭਗਵਾਨਪੁਰੀਆ ਕੋਲੋਂ ਬਹੁਤ ਸਾਰੇ ਮਾਮਲਿਆਂ ਨੂੰ ਲੈ ਕੇ ਪੁੱਛਗਿੱਛ ਕੀਤੀ ਜਾਣੀ ਹੈ ਤਾਂ ਜੋ ਕਤਲ ਮਾਮਲੇ ਨੂੰ ਲੈ ਕੇ ਹੋਰ ਖੁਲਾਸੇ ਹੋ ਸਕਣ ਇਸ ਕਤਲ ਮਾਮਲੇ ਤੋਂ ਬਿਨਾਂ ਵੀ ੳਤੇ ਉੱਪਰ ਬਹੁਤ ਸਾਰੇ ਮਾਮਲੇ ਸੀ
ਜਿਸ ਤੋਂ ਬਾਅਦ ਇਸ ਰਿਮਾਂਡ ਮੁਤਾਬਕ ਉਸ ਤੋਂ ਸਾਰੇ ਮਾਮਲਿਆਂ ਦੀ ਪੁੱਛਗਿੱਛ ਕੀਤੀ ਜਾਣੀ ਹੈ ਇਸ ਛੇ ਦਿਨਾਂ ਦੇ ਰਿਮਾਂਡ ਨੇ ਜੱਗੂ ਭਗਵਾਨਪੁਰੀਆਂ ਦੀਆਂ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।