ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਕਨੇਡਾ ਚ ਰਹਿਣ ਵਾਲੇ ਵਿਦੇਸ਼ੀ ਲੋਕ ਜੇਕਰ ਆਪਣੇ ਘਰ ਦਾ ਸੁਪਨਾ ਸਾਕਾਰ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਲਈ ਇਕ ਬੁਰੀ ਖਬਰ ਹੈ।
ਦੋਸਤੋ ਦੱਸ ਦਈਏ ਕਨੇਡਾ ਜਸਟਿਨ ਟਰੂਡੋ ਦੀ ਸਰਕਾਰ ਨੇ ਵਿਦੇਸ਼ੀ ਲੋਕਾਂ ਦੇ ਘਰ ਖਰੀਦਣ ਦੇ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਦੋਸਤੋ ਨਿਯਮਾਂ ਵਿਚ ਕੁਝ ਲੋਕਾਂ ਨੂੰ ਛੋਟ ਦਿੱਤੀ ਗਈ ਹੈ ਜਿਵੇਂ ਕਿ ਕੈਨੇਡਾ ਚ ਰਹਿਣ ਵਾਲੇ ਸਥਾਈ ਲੋਕ ਤੇ ਸਥਿਤ ਆਪਣੇ ਘਰ ਲੈ ਸਕਦੇ ਹਨ।
ਦੱਸ ਦਈਏ ਸਰਕਾਰ ਦਾ ਕਹਿਣਾ ਹੈ ਕਿ ਸਥਾਨਕ ਲੋਕਾਂ ਦੇ ਲਈ ਘਰ ਨਹੀਂ ਉਪਲਬਦ ਹੋ ਰਹੇ ਸਨ।ਇਸ ਲਈ ਇਹ ਨਿਯਮ ਲਾਗੂ ਕੀਤਾ ਗਿਆ ਹੈ। ਇਹ ਵੀ ਸਪਸ਼ਟ ਕੀਤਾ ਗਿਆ ਹੈ ਇਹ ਨਿਯਮ ਸ਼ਹਿਰੀ ਘਰਾਂ ਵਿੱਚ ਲਾਗੂ ਕੀਤਾ ਗਿਆ ਹੈ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।