ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ
ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਬਜ਼ੁਰਗ ਔਰਤ ਵੱਲੋਂ ਕਿਹਾ ਗਿਆ ਕਿ ਮੈਂ ਡਬਲ ਐਮ ਏ ਕੀਤੀ ਹੈ ਤੇ ਉਨ੍ਹਾਂ ਨੇ ਕਿਹਾ ਕਿ ਸਾਡੀ ਪਟਿਆਲੇ ਦੇ ਵਿੱਚ ਇੱਕ ਬਹੁਤ ਹੀ ਜ਼ਿਆਦਾ ਵੱਡੀ ਕੋਠੀ
ਵੀ ਆਂ। ਇਕ ਔਰਤ ਵੱਲੋਂ ਕਿਹਾ ਗਿਆ ਕਿ ਮੇਰੇ ਘਰਵਾਲੇ ਮੈਨੂੰ ਇਸ ਆਸ਼ਰਮ ਵਿੱਚ ਛੱਡ ਗਏ ਹਨ। ੳੁਨ੍ਹਾਂ ਉਨ੍ਹਾਂ ਨੇ ਕਿਹਾ ਕਿ ਮੇਰੇ ਭਰਾ ਵੱਲੋਂ ਕਿਹਾ ਜਾਂਦਾ ਹੈ ਕਿ ਅਸੀਂ ਤੈਨੂੰ ਆਪਣੇ ਕੋਲ ਨਹੀਂ ਰੱਖ ਸਕਦੇ ਹਾਂ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਬਹੁਤ ਸਾਰੇ
ਲੋਕ ਅਜਿਹੇ ਹੁੰਦੇ ਹਨ ਜੋ ਕਿ ਆਪਣੇ ਪਰਿਵਾਰ ਨੂੰ ਹੀ ਕਿਤੇ ਦੂਰ ਛੱਡ ਆਉਂਦੇ ਹਨ ਬਾਅਦ ਵਿੱਚ ਉਨ੍ਹਾਂ ਨੂੰ ਘਰੇ ਤੱਕ ਨਹੀਂ ਲੈ ਕੇ ਆਉਂਦੇ। ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਜੇ ਨਾਲ ਪਿਆਰ ਨਾ ਰਹਿਣਾ ਚਾਹੀਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।