ਦੋਸਤੋ ਅਸੀਂ ਅਕਸਰ ਇਹ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੀ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ
ਲੋਕਾਂ ਦੇ ਸਰੀਰ ਵਿਚ ਪਲੇਟਲੈੱਟਸ ਭਾਵ ਸੈੱਲ ਘਟ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਅਜਿਹਾ ਹੋਣ ਨਾਲ ਸਰੀਰ ਦੇ ਵਿੱਚ ਬਹੁਤ ਜ਼ਿਆਦਾ ਕਮਜ਼ੋਰੀ ਹੋ ਜਾਂਦੀ ਹੈ ਜਿਸ ਕਾਰਨ ਵਿਅਕਤੀ ਉੱਠਣ
ਬੈਠਣ ਸਮੇਂ ਵੀ ਕਮਜ਼ੋਰੀ ਮਹਿਸੂਸ ਕਰਦਾ ਹੈ ਅਤੇ ਕਈ ਵਾਰ ਚੱਕਰ ਅਤੇ ਸਿਰਦਰਦ ਵਰਗੀਆਂ ਸਮੱਸਿਆਵਾਂ ਵੀ ਸ਼ੁਰੂ ਹੋ ਜਾਂਦੀਆਂ ਹਨ ਡੇਂਗੂ ਦੇ ਮਰੀਜ਼ਾਂ ਦੇ ਵਿਚ ਇਹ ਸਮੱਸਿਆ ਆਮ ਹੀ ਵੇਖਣ ਨੂੰ ਮਿਲਦੀ ਹੈ ਪਰ ਜੇਕਰ ਤੁਸੀਂ ਵੀ ਇਸ ਸਮੱਸਿਆ ਨਾਲ ਪੀੜਤ ਹੋ ਤਾਂ
ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਚੌਵੀ ਘੰਟਿਆਂ ਦੇ ਵਿੱਚ ਆਪਣੇ ਸੈੱਲ ਪੂਰੇ ਕਰ ਸਕਦੇ ਹੋ।ਇਸ ਨੁਸਖੇ ਨੂੰ ਇਸਤੇਮਾਲ ਵਿਚ ਲਿਆਉਣਾ ਬੇਹੱਦ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ
ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਦੋ ਗਲਾਸ ਪਾਣੀ ਨੂੰ ਬਰਤਨ ਵਿੱਚ ਪਾ ਕੇ ਅੱਗ ਉੱਤੇ ਰੱਖ ਦਿਓ ਉਸ ਤੋਂ ਬਾਅਦ ਇਸ ਵਿਚ ਇਕ ਇਕ ਜਾਂ ਦੋ ਡੰਡੀਆਂ ਗਲੋਅ ਦੇ ਬੇਲ ਦੀਆਂ ਪਾਉਣੀਆਂ ਹਨ
ਇਸਦੇ ਨਾਲ ਹੀ ਦੱਸ ਪੰਦਰਾਂ ਪੱਤੇ ਤੁਲਸੀ ਦੇ ਪੌਦੇ ਹਨ ਅੱਠ ਦੱਸ ਕਾਲੀਆਂ ਮਿਰਚਾਂ ਅਤੇ ਥੋੜ੍ਹਾ ਜਿਹਾ ਗੁੜ ਮਿਲਾ ਦੇਣਾ ਹੈ।ਚੰਗੀ ਤਰ੍ਹਾਂ ਤੁਸੀਂ ਇਨ੍ਹਾਂ ਨੂੰ ਪਾਣੀ ਦੇ ਵਿੱਚ ਉਬਾਲ ਲੈਣਾ ਹੈ ਉਸ ਤੋਂ ਬਾਅਦ ਤੁਸੀਂ ਪਾਣੀ ਨੂੰ ਛਾਣ ਲੈਣਾ ਹੈ ਇਸ ਦੇ ਬਾਅਦ
ਤੁਸੀਂ ਥੋੜ੍ਹੇ ਥੋੜ੍ਹੇ ਸਮੇਂ ਬਾਅਦ ਮਰੀਜ਼ ਨੂੰ ਅੱਧਾ ਗਲਾਸ ਕਰਕੇ ਇਸ ਨੁਸਖੇ ਨੂੰ ਪਿਲਾ ਸਕਦੇ ਹੋ ਅਜਿਹਾ ਕਰਨ ਨਾਲ ਮਰੀਜ਼ ਜਲਦੀ ਹੀ ਠੀਕ ਹੋ ਜਾਵੇਗਾ ਇਸ ਤੋਂ ਇਲਾਵਾ ਜੇਕਰ ਤੁਸੀਂ ਆਪਣੇ ਘਰ ਦੇ ਵਿਚ ਡੇਂਗੂ ਦੇ ਮੱਛਰਾਂ ਤੋਂ ਬਚਣਾ ਚਾਹੁੰਦੇ ਹੋ ਤਾਂ
ਇਸ ਵਾਸਤੇ ਤੁਸੀਂ ਆਪਣੇ ਘਰ ਦੇ ਵਿੱਚ ਗੇਂਦੇ ਦੇ ਫੁੱਲ ਲਗਾ ਸਕਦੇ ਹੋ ਦੱਸ ਦੇਈਏ ਕਿ ਗੇਂਦੇ ਦੇ ਪੌਦੇ ਵਿੱਚ ਕੁਝ ਅਜਿਹੀ ਸੁਗੰਧ ਹੁੰਦੀ ਹੈ ਜਿਸ ਨੂੰ ਡੇਂਗੂ ਦੇ ਮੱਛਰ ਪਸੰਦ ਨਹੀਂ ਕਰਦੇ ਜਿਸ ਕਾਰਨ ਜਿਹੜੇ ਘਰ ਵਿੱਚ ਗੇਂਦੇ ਦੇ ਫੁੱਲ ਲੱਗੇ ਹੁੰਦੇ ਹਨ ਉਸ ਘਰ ਦੇ ਵਿਚ ਡੇਂਗੂ ਦੇ ਮੱਛਰ ਨਹੀਂ ਆਉਂਦੇ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ