ਢਾਬੇ ਵਾਲੀਆਂ ਦੀ ਗੰਦੀ ਕਰਤੂਤ ਹੋਈ ਕੈਮਰੇ ਵਿੱਚ ਕੈਦ !

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਵੇਂ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ

ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਤੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਦੇਖੇ ਜਾ ਰਹੇ – ਵਜੋਂ ਕੰਮ ਕਰਨ ਵਾਲੇ ਇਕ ਵਿਅਕਤੀ ਰੋਟੀਆਂ ਬਣਾਈਆਂ ਜਾ ਰਹੀਆਂ ਪਰ ਦੱਸਿਆ ਜਾ ਰਿਹਾ ਹੈ ਕਿ ਉਸਦੇ ਵੱਲੋਂ ਰੋਟੀ ਬਣਾਉਣ ਤੋਂ ਪਹਿਲਾਂ

ਇਨ੍ਹਾਂ ਰੋਟੀਆਂ ਦੇ ਉੱਪਰ ਥੋਪਿਆ ਜਾਂਦਾ ਹੈ ਤੇ ਉਸ ਤੋਂ ਬਾਅਦ ਇਨ੍ਹਾਂ ਰੋਟੀਆਂ ਨੂੰ ਛੇਕਿਆ ਜਾਂਦਾ ਹੈ ਜਿਸ ਤੋਂ ਬਾਅਦ ਕਿਸੇ ਵਿਅਕਤੀ ਵੱਲੋਂ ਇਸ ਦੀ ਵੀਡੀਓ ਬਣਾ ਲਈ ਜਾਂਦੀ ਹੈ ਅਤੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ

ਇਸ ਮਾਮਲੇ ਦੇ ਵਿੱਚ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਲੋਕਾਂ ਨੂੰ ਗਲਤ ਰੋਟੀ ਖਵਾਈ ਜਾਂਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਬੈਕ ਚ ਖਾਤਾ ਰੱਖਣ ਵਾਲਿਆ ਲਈ ਆਈ ਇਹ ਜਰੂਰੀ ਖਬਰ !

ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਭਾਰਤੀ ਰਿਜ਼ਰਵ ਬੈਂਕ …

Leave a Reply

Your email address will not be published. Required fields are marked *