ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਵਿੱਚ ਕਈ ਦੋਸ਼ੀਆਂ ਨੂੰ ਫੜਿਆ ਜਾਂਦਾ ਹੈ ਲੋਕਾਂ ਵੱਲੋਂ ਇਹ ਸੀਸੀਟੀਵੀ ਕੈਮਰੇ ਆਪਣੇ ਮੁਹੱਲੇ ਅਤੇ ਦੁਕਾਨਾਂ ਦੀ ਸਕਿਉਰਿਟੀ ਲਈ
ਲਗਾਏ ਜਾਂਦੇ ਹਨ ਤਾਂ ਜੋ ਕੋਈ ਵੀ ਚੋਰ ਉਨ੍ਹਾਂ ਦੀ ਘਰ ਜਾਂ ਦੁਕਾਨ ਵਿੱਚ ਚੋਰੀ ਕਰਦਾ ਹੈ ਤਾਂ ਉਸ ਦੀ ਵੀਡੀਓ ਉਸ ਕੈਮਰੇ ਵਿਚ ਕੈਦ ਹੋ ਜਾਂਦੀ ਹੈ ਜਿਸ ਤੋਂ ਬਾਅਦ ਇੱਕ ਹੋਰ ਸੀਸੀਟੀਵੀ ਕੈਮਰੇ ਵਿੱਚ ਵੀਡੀਓ ਰਿਕਾਰਡ ਹੋਈਆਂ
ਜਿੱਥੇ ਇੱਕ ਗ਼ਰੀਬ ਵਿਅਕਤੀ ਦੇ ਢਾਬੇ ਵਿਚ ਨੌਜਵਾਨਾਂ ਵੱਲੋਂ ਚੋਰੀ ਨੂੰ ਅੰਜਾਮ ਦਿੱਤਾ ਗਿਆ ਹੈ ਉਸ ਦੇ ਦੁਕਾਨ ਕੋਲ ਲੱਗੇ ਸੀਸੀਟੀਵੀ ਕੈਮਰੇ ਵਿੱਚ ਉਨ੍ਹਾਂ ਦੀ ਵੀਡੀਓ ਰਿਕਾਰਡਿੰਗ ਹੋ ਜਾਂਦੀ ਹੈ ਜਿਸ ਵਿੱਚ ਉਹ ਚਾਰ ਪੰਜ ਨੌਜਵਾਨ ਮੋਟਰਸਾਈਕਲ ਚਾਹੁੰਦੇ ਹਨ ਅਤੇ
ਉੱਥੋਂ ਚੋਰੀ ਕਰਕੇ ਫਰਾਰ ਹੋ ਜਾਂਦੇ ਹਨ ਦੁਕਾਨਦਾਰ ਦਾ ਕਹਿਣਾ ਹੈ ਕਿ ਉਸ ਦੀ ਦੁਕਾਨ ਦਾ ਰੌਸ਼ਨਦਾਨ ਭੰਨ ਕੇ ਉਹ ਦੁਕਾਨ ਦੇ ਅੰਦਰ ਦਾਖ਼ਲ ਹੋਈ ਅਤੇ ਉਸ ਦੀ ਦੁਕਾਨ ਵਿੱਚ ਲੱਗੇ ਇਨਵਰਟਰ ਅਤੇ ਬੈਟਰੇ ਦੀ ਚੋਰੀ ਕਰਕੇ ਫ਼ਰਾਰ ਹੋ ਗਏ
ਉਸ ਦੇ ਨਾਲ ਉਨ੍ਹਾਂ ਨੇ ਉਸ ਦੀ ਦੁਕਾਨ ਵਿਚੋਂ ਕੁਝ ਕੋਲਡ ਡਰਿੰਕ ਦੀਆਂ ਬੋਤਲਾਂ ਦੀ ਵੀ ਚੋਰੀ ਕੀਤੀ ਜਿਸ ਤੋਂ ਬਾਅਦ ਉਸ ਨੇ ਪੁਲਸ ਪ੍ਰਸ਼ਾਸਨ ਨੂੰ ਵੀ ਇਸ ਕੰਮ ਵਿਚ ਲਾਹਨਤਾਂ ਪਾਈਆਂ ਕਿਉਂਕਿ
ਉਸ ਰਾਤ ਕੋਈ ਵੀ ਪੁਲਸ ਕਰਮਚਾਰੀ ਉਸ ਇਲਾਕੇ ਵਿਚ ਨਹੀਂ ਦਿਖਾਈ ਦਿੱਤਾ ਤਾਂ ਜੋ ਚੋਰ ਉਨ੍ਹਾਂ ਤੋਂ ਦਰ ਸਕਣ ਜਿਸ ਤੋਂ ਬਾਅਦ ਉਸ ਨੇ ਪ੍ਰਸ਼ਾਸਨ ਤੋਂ ਆਪਣੀ ਮਦਦ ਦੀ ਅਪੀਲ ਕੀਤੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।