ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪੜ੍ਹਾਈ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕਾਫ਼ੀ ਸਖ਼ਤ ਮੁਕਾਬਲਾ ਚੱਲਦਾ ਆ ਰਿਹਾ ਹੈ ਕੋਕੇ ਅੱਜਕੱਲ੍ਹ ਸਰਕਾਰੀ ਨੌਕਰੀ ਮਿਲਣਾ ਬਹੁਤ ਹੀ ਮੁਸ਼ਕਲ ਹੋ ਰਿਹਾ ਹੈ
ਜਿਸ ਦੇ ਦੌਰਾਨ ਵਿਦਿਆਰਥੀਆਂ ਵੱਲੋਂ ਪੜ੍ਹਾਈ ਵਿੱਚ ਅੱਵਲ ਆਉਣ ਤੇ ਨੌਕਰੀ ਮਿਲਦੇ ਜ਼ਿਆਦਾ ਚਾਂਸ ਲੱਗਦੇ ਨੇ ਜਿਸਤ ਰਾਣੋ ਕੜੀ ਮਿਹਨਤ ਕਰਨ ਵਿੱਚ ਲੱਗ ਜਾਂਦੇ ਨੇ ਤਾਂ ਜੋ ਆਪਣੇ ਆਉਣ ਵਾਲੇ ਭਵਿੱਖ ਨੂੰ ਚੰਗਾ ਬਣਾ ਸਕਣ ਕਈ ਵਾਰ ਇਹ ਹੁੰਦਾ ਹੈ ਕਿ
ਉਨ੍ਹਾਂ ਦੇ ਪੜ੍ਹਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਚੰਗੇ ਨੰਬਰ ਪ੍ਰਾਪਤ ਨਹੀਂ ਹੁੰਦੇ ਜਿਸ ਤੋਂ ਪਰੇਸ਼ਾਨ ਹੋ ਕੇ ਡਿਪਰੈਸ਼ਨ ਦਾ ਸ਼ਿਕਾਰ ਹੋ ਜਾਂਦੇ ਨੇ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਲੜਕੀ ਵਲੋਂ ਖੁਦਕੁਸ਼ੀ ਕਰ ਲਈ ਦੱਸਣਯੋਗ ਹੈ ਕਿ ਲੜਕੀ ਦਸਵੀਂ ਕਲਾਸ ਵਿੱਚ ਪੜ੍ਹਦੀ ਸੀ
ਜਿਸਦੇ ਕਲਾਸ ਦਾ ਰਿਜ਼ਲਟ ਆਉਣ ਵਾਲਾ ਸੀ ਰਿਜ਼ਲਟ ਤੋਂ ਆਉਣ ਤੋਂ ਬਾਅਦ ਲੜਕੀ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੀ ਸੀ ਉਸਦਾ ਰਿਜਲਟ ਕਾਫ਼ੀ ਮਾੜਾ ਹੋ ਸਕਦਾ ਹੈ ਜਿਸ ਨਾਲ ਉਸ ਨੂੰ ਡਿਪਰੈਸ਼ਨ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ
ਜਿਸ ਦੇ ਚਲਦੇ ਉਸ ਲੜਕੀ ਨੇ ਖ਼ੁਦਕੁਸ਼ੀ ਕਰ ਲਈ ਹੈ ਜਿਸ ਤੋਂ ਬਾਅਦ ਘਰਦਿਆਂ ਦਾ ਰੋ ਰੋ ਬੁਰਾ ਹਾਲ ਹੋ ਗਿਆ ਇਸ ਦੇ ਨਾਲ ਹੀ ਪੁਲੀਸ ਨੂੰ ਇਸ ਗੱਲ ਦੀ ਇਤਲਾਹ ਕਰ ਦਿੱਤੀ ਜਿਸ ਤੋਂ ਬਾਅਦ ਪੁਲਸ ਨੇ ਆਪਣੀ ਕਾਰਵਾਈ ਸ਼ੁਰੂਕੀਤੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਬਾਕੀ ਦੀ ਜਾਣਕਾਰੀ ਵੀਡੀਓ ਦੇ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।