ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਨਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਤੁਸੀਂ ਜਾਣਦੇ ਹੋ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਕਿ ਲੋਕਾਂ ਵੱਲੋਂ ਨਾਜਾਇਜ਼ ਸੰਬੰਧ ਬਣਾਏ ਜਾ ਰਹੇ ਹਨ ਚਾਹੇ ਕੁੰਵਾਰਾ ਹੈ ਅੱਜਕੱਲ੍ਹ ਹਰ ਕੋਈ ਨਜ਼ਰ ਸੰਬੰਧ ਬਣਾ ਰਿਹਾ ਹੈ
ਜੋ ਸਿਰਫ਼ ਆਪਣੀ ਹਵਸ ਨੂੰ ਹੀ ਪੂਰਾ ਕਰਨ ਦਾ ਜ਼ਰੀਆ ਬਣਾ ਰੱਖਿਆ ਹੈ ਜਿਸ ਤੋਂ ਬਾਅਦ ਕੁਝ ਰਈਆ ਘਟਨਾਵਾਂ ਹੋ ਜਾਂਦੀਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਆਪਣੀ ਜਾਨ ਕਮਾਉਣੀ ਪੈ ਜਾਂਦੀ ਹੈ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ
ਜਿਥੇ ਇਕ ਨੌਜਵਾਨ ਵੱਲੋਂ ਆਪਣੀ ਦੂਰੋਂ ਨੇੜਿਓਂ ਲੰਘਦੀ ਭਰਜਾਈ ਨਾਲ ਨਾਜਾਇਜ਼ ਸਬੰਧਾਂ ਦਾ ਮਾਮਲਾ ਸਾਹਮਣੇ ਆਇਆ ਦੱਸਿਆ ਜਾਂਦਾ ਹੈ ਕਿ ਉਸ ਦਾ ਆਪਣੀ ਭਰਜਾਈ ਨਾਲ ਨਾਜਾਇਜ਼ ਸੰਬੰਧ ਸੀ ਜਿਸ ਤੋਂ ਬਾਅਦ ਉਸ ਨੇ ਉੱਥੇ ਕੁਝ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੰਦੀਆਂ ਸਨ ਜੋ ਕਿ
ਇਤਰਾਜ਼ਯੋਗ ਸਨ ਇਨ੍ਹਾਂ ਤਸਵੀਰਾਂ ਕਰਕੇ ਉਸ ਔਰਤ ਦੇ ਭਾਈਆਂ ਨੂੰ ਇਸ ਗੱਲ ਦੀ ਖ਼ਬਰ ਲੱਗੀ ਹੁੰਦੀ ਹੈ ਅਤੇ ਉਸ ਤੋਂ ਬਾਅਦ ਉਸ ਨੌਜਵਾਨ ਨੂੰ ਗੱਡੀ ਵਿੱਚ ਪਾ ਕੇ ਸੜਕ ਉੱਪਰ ਘੜੀਸਿਆ ਜਾਂਦਾ ਹੈ ਜਿਨ੍ਹਾਂ ਕੋਲ ਕੁਝ ਅਸਲਾ ਵੀ ਸੀ ਇਸ ਘਟਨਾ ਤੋਂ ਬਾਅਦ
ਉਸ ਨੌਜਵਾਨ ਨੇ ਆਪਣੀ ਰਿਪੋਰਟ ਪੁਲਸ ਥਾਣੇ ਵਿਚ ਰਖਵਾਈ ਅਤੇ ਜਿਸ ਤੋਂ ਬਾਅਦ ਪੁਲਸ ਨੇ ਪੂਰੀ ਪੜਤਾਲ ਕੀਤੀ ਤੇ ਜਿਸ ਤੋਂ ਬਾਅਦ ਉਸ ਮਾਮਲੇ ਦਾ ਖੁਲਾਸਾ ਹੋਇਆ ਕਿਉ ਉਸ ਔਰਤ ਦੇ ਭਰਾਵਾਂ ਨੇ ਹੀ ਕੀਤਾ ਹੈ ਕਿਉਂਕਿ ਉਸ ਨੌਜਵਾਨ ਵੱਲੋਂ ਉਨ੍ਹਾਂ ਦੀ ਭੈਣ ਰਿਹਾ ਕੁਝ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਕੀਤੀਆਂ ਜਾ ਰਹੀਆਂ ਸਨ ਕਿ ਇਤਰਾਜ਼ਯੋਗ ਸਨ ਬਾਕੀ ਦੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।