ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਓ ਸੋਸ਼ਲ ਮੀਡੀਆ ਤੇ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਸ ਨੂੰ ਦੇਖ ਕੇ ਲੋਕਾਂ ਦੇ ਦਿਲ ਦਹਿਲ ਜਾਂਦੇ ਹਨ ਮਾਸੂਮ ਮਾਸੂਮ ਬੱਚਿਆਂ ਦੇ
ਕਤਲ ਕੀਤੇ ਜਾ ਰਹੇ ਹਨ ਕਿਸੇ ਬਿਗਾਨੇ ਵੱਲੋਂ ਨਹੀਂ ਸਗੋਂ ਆਪਣੇ ਹੀ ਸਕੇ ਰਿਸ਼ਤਿਆਂ ਦਾ ਕਤਲ ਕੀਤਾ ਜਾ ਰਿਹਾ ਹੈ ਕਦੇ ਕਦੇ ਅਜਿਹਾ ਸਮਾਂ ਵੀ ਹੁੰਦਾ ਸੀ ਜਦੋਂ ਲੋਕਾਂ ਨੂੰ ਪੰਜਾਬ ਦੇ ਲੋਕਾਂ ਦੀ ਉਦਾਹਰਨ ਦਿੱਤੀ ਜਾਂਦੀ ਸੀ ਕਿਉਂ ਪੰਜਾਬ ਦੇ ਲੋਕ ਹਨ ਜੋ ਮਿਲਵਰਤ ਕੇ ਰਹਿੰਦੇ ਹਨ ਅਤੇ
ਇੱਕ ਦੂਜੇ ਨੂੰ ਮੋਹ ਪ੍ਰੇਮ ਦਿੰਦੇ ਹਨ ਪਰ ਅੱਜਕੱਲ੍ਹ ਲੋਕ ਆਪਣੇ ਸਕੇ ਸਬੰਧੀਆਂ ਕਤਰਾ ਕਰਨ ਵਿਚ ਭੋਰਾ ਵੀ ਤਰਸ ਨਹੀਂ ਖਾਂਦੇ ਕੁਝ ਅਜਿਹੀਆਂ ਹੀ ਘਟਨਾਵਾਂ ਸਾਹਮਣੇ ਆਈਆਂ ਹਨ ਜਿੱਥੇ ਇਕ ਤਾਏ ਵੱਲੋਂ ਆਪਣੇ ਹੀ ਭਤੀਜੇ ਦਾ ਕਤਲ ਕੀਤਾ ਗਿਆ ਹੈ
ਜਿਸ ਤੋਂ ਪਹਿਲਾਂ ਇੱਕ ਹੋਰ ਵੀਡੀਓ ਸਾਹਮਣੇ ਆਈ ਸੀ ਆਪਣੇ ਬੱਚਿਆਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ ਰੁਕੇ ਜ਼ੋਨ ਭਾਣੇ ਲੋਕਾਂ ਨਾਲ ਵਾਪਰ ਰਹੇ ਹਨ ਅੱਗੇ ਜਾ ਕੇ ਕਿਸੇ ਹੋਰ ਨਾਲ ਨਾ ਵਾਪਰਨ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।