ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ ਤੋਂ ਬਾਅਦ ਪੁਲਸ ਨੇ ਕਈ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਵਿਚ ਦੀਪਕ ਟੀਨੂੰ ਵੀ ਸ਼ਾਮਲ ਸੀ
ਜੋ ਕਿ ਪੁਲਸ ਹਿਰਾਸਤ ਵਿਚ ਰੱਖਿਆ ਜਾ ਰਿਹਾ ਸੀ ਉਥੇ ਹੁਣ ਬੀਤੇ ਕੁੱਝ ਦਿਨ ਪਹਿਲਾਂ ਦੀਪਕ ਟੀਨੂੰ ਮਾਨਸਾ ਪੁਲੀਸ ਦੀ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ ਹੈ ਇਸ ਦੀ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਜਿਸ ਤੋਂ ਬਾਅਦ
ਵੱਡੇ ਅਧਿਕਾਰੀਆਂ ਨੇ ਇਸ ਮਾਮਲੇ ਦੀ ਪੁਸ਼ਟੀ ਕਰਨ ਕੀਤੀ ਅਤੇ ਪਤਾ ਲਗਾਇਆ ਹੈ ਕਿ ਇਸ ਮਾਮਲੇ ਵਿਚ ਪੁਲਸ ਅਧਿਕਾਰੀਆਂ ਦਾ ਹੀ ਹੱਥ ਹੈ ਜਿਨ੍ਹਾਂ ਵਿੱਚੋਂ sia ਨੇ ਉਸ ਨੂੰ ਭਜਾਉਣ ਵਿਚ ਉਸਦੀ ਮਦਦ ਕੀਤੀ ਹੈ ਦੱਸੇ ਜਾ ਰਹੇ ਕਿਉਂ
ਦੀਪਕ ਟੀਨੂੰ ਨੂੰ ਆਪਣੇ ਨਾਲ ਇਕੱਲੇ ਨੂੰ ਹੀ ਲੈ ਕੇ ਗਿਆ ਸੀ ਜਿਸਤੋਂ ਬਾਅਦ ਖਬਰ ਸਾਹਮਣੇ ਆਈ ਕਿ ਗੈਂਗਸਟਰ ਦੀਪਕ ਟੀਨੂ ਫ਼ਰਾਰ ਹੋ ਗਿਆ ਹੈ ਜਿਸ ਤੋਂ ਬਾਅਦ ਵੱਡੇ ਅਫ਼ਸਰਾਂ ਨੇ ਉਸ ਅਧਿਕਾਰੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਅਤੇਧਾਰਾਵਾਂ ਲਾ ਕੇ ਉਸ ਨੂੰ ਸਸਪੈਂਡ ਵੀ ਕਰ ਦਿੱਤਾ ਗਿਆ ਸੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।