ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਇੱਕ ਤੁਰ ਜਾਣ ਤੋਂ ਸੋਸ਼ਲ ਮੀਡੀਆ ਚ ਬਹੁਤ ਸਾਰੇ ਅਜਿਹੇ ਮਾਮਲੇ ਅਕਸਰ ਦੇਖਣ ਨੂੰ ਮਿਲ ਜਾਂਦੇ ਹਨ ਜਿਨ੍ਹਾਂ ਵਿਚ ਰਾਹ ਜਾਂਦੇ ਕਈ ਵਾਰ ਦੁਰਘਟਨਾਵਾਂ ਹੋ ਜਾਂਦੀਆਂ ਹਨ
ਜਿਸ ਵਿਚ ਲੋਕਾਂ ਨੂੰ ਕਾਫ਼ੀ ਨੁਕਸਾਨ ਸਹਿਣਾ ਪੈਂਦਾ ਹੈ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਦੀਵਾਲੀ ਦੇ ਮੌਕੇ ਤੇ ਇਕ ਮਾਂ ਵੱਲੋਂ ਆਪਣੀ ਲੜਕੀ ਲਈ ਦੀਵਾਲੀ ਦਾ ਸਾਮਾਨ ਲੈ ਕੇ ਜਾਇਆ ਜਾ ਰਿਹਾ ਸੀ ਜਿਸ ਦੀ ਉਡੀਕ
ਉਸ ਦੀ ਧੀ ਆਪਣੇ ਘਰ ਕਰ ਰਹੀ ਸੀ ਖੁਸ਼ੀ ਖੁਸ਼ੀ ਉਸ ਦੀ ਮਾਂ ਵੱਲੋਂ ਆਪਣੀ ਲੜਕੀ ਲਈ ਸਾਮਾਨ ਲਿਜਾਇਆ ਜਾ ਰਿਹਾ ਸੀ ਜਿਸ ਦੌਰਾਨ ਉਸ ਨੂੰ ਸੜਕ ਹਾਦਸੇ ਵਿੱਚ ਵੱਡਾ ਭਾਣਾ ਵਾਪਰ ਜਾਂਦਾ ਹੈ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਜਾਂਦੀ ਹੈ
ਜਿਸਨੇ ਸਮੇਂ ਇਸ ਘਟਨਾ ਮੌਕੇ ਹੀ ਆਪਣਾ ਦਮ ਤੋੜ ਦਿੱਤਾ ਜਿਸ ਦੀ ਖ਼ਬਰ ਸੁਣ ਕੇ ਧੀ ਨੂੰ ਬਹੁਤ ਵੱਡਾ ਝਟਕਾ ਲੱਗਿਆ ਹਸਪਤਾਲ ਵਿੱਚ ਚੀਕ ਚਿਹਾੜਾ ਪੈ ਰਿਹਾ ਹੈ ਆਪਣੀ ਮਾਂ ਨੂੰ ਉਡੀਕਦੀ ਰਹਿ ਗਈ ਉਸ ਦੀ ਧੀ ਦੀਵਾਲੀ ਦੇ ਮੌਕੇ ਤੇ ਹੀ ਮਾਂ ਦੇ ਤੁਰ ਜਾਣ ਦਾ ਦੁੱਖ ਲੜਕੀ ਨੂੰ ਖਾ ਰਿਹਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ