ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਜਿਉਂ-ਜਿਉਂ ਸਮਾਂ ਬਦਲ ਰਿਹਾ ਹੈ ਤਿਉਂ-ਤਿਉਂ ਸਾਡੀ ਸਹੂਲਤ ਲਈ ਅਨੇਕਾਂ ਹੀ ਉਪਲਬਧ ਹੋ ਰਹੀਆਂ ਹਨ। ਦੋਸਤੋ ਦੱਸ ਦਈਏ ਇਹਨਾ ਸਹੂਲਤਾਂ ਨੇ ਮਨੁੱਖੀ ਜੀਵਨ ਸੁਖਾਲਾ ਬਣਾ ਦਿੱਤਾ ਹੈ
ਪਰ ਦੂਜੇ ਪਾਸੇ ਇਨ੍ਹਾਂ ਵਸਤੂਆਂ ਦੀ ਵਰਤੋਂ ਕਰਨ ਲੱਗੇ ਕਈ ਸਾਵਧਾਨੀਆਂ ਵਰਤਣੀਆਂ ਪੈਂਦੀਆਂ ਹਨ। ਦੋਸਤੋ ਜਰਾ ਜਿੰਨੀ ਲਾਪਰਵਾਹੀ ਵੀ ਜਾਣ ਦਾ ਕਾਰਨ ਬਣ ਸਕਦੀ ਹੈ। ਦੱਸ ਦਈਏ ਘਰਾਂ ਵਿਚ ਵਰਤੀ ਜਾਣ ਵਾਲੀ ਰਸੋਈ ਗੈਸ ਦੀ
ਵਰਤੋਂ ਕਰਦੇ ਹੋਏ ਕਈ ਵਾਰ ਹਾਸੇ ਵਾਪਰ ਜਾਂਦੇ ਹਨ। ਇਸ ਤਰ੍ਹਾਂ ਦੀ ਉਦਾਰਨਾ ਪਾਣੀਪੱਤ ਵਿਖੇ ਦੇਖਣ ਨੂੰ ਮਿਲੀ ਹੈ। ਇਕ ਹੀ ਪਰਿਵਾਰ ਦੇ ਰਸੋਈ ਗੈਸ ਸਲੰਡਰ ਫਟਣ ਕਾਰਨ ਛੇ ਜੀਆਂ ਦੀ ਮੌਤ ਹੋ ਗਈ ਹੈ।
ਉਸਤੋਂ ਇਹ ਘਟਨਾ ਸਵੇਰੇ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਖਾਣਾ ਬਣਾਉਣ ਵਿੱਚ ਲੱਗਾ ਹੋਇਆ ਸੀ। ਦੱਸ ਦਈਏ ਇਹ ਇਕ ਗਰੀਬ ਪਰਿਵਾਰ ਸੀ। ਦੋਸਤੋ ਇਹ ਪਰਿਵਾਰ ਪੱਛਮੀ ਬੰਗਾਲ ਨਾਲ ਸਬੰਧ ਰਖਦਾ ਸੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।