ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਵਿੱਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸੋਸ਼ਲ ਮੀਡੀਆ ਤੇ ਕੁਝ ਲੋਕਾਂ ਵੱਲੋਂ ਵੀਡੀਓ ਬਣਾਈਆਂ ਜਾਂਦੀਆਂ ਹਨ ਜਿਨ੍ਹਾਂ ਵਿੱਚ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਤਰ੍ਹਾਂ ਦੇ ਕੰਮ
ਕਰਨ ਵਾਲੇ ਉਨ੍ਹਾਂ ਨੂੰ ਕਈ ਵਾਰ ਆਪਣੇ ਭਵਿੱਖ ਲਈ ਵੀ ਖਤਰਾ ਹੋ ਸਕਦਾ ਹੈ ਜਿਸ ਕਰਕੇ ਉਨ੍ਹਾਂ ਨੂੰ ਕੁਝ ਫ਼ੈਸਲੇ ਸੋਚ ਸਮਝ ਕੇ ਲੈਣੇ ਚਾਹੀਦੇ ਹਨ ਕੁਝ ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਹੇ ਜਿੱਥੇ ਇਕ ਵਿਦਿਆਰਥੀ ਵੱਲੋਂ
ਆਪਣੀ ਅਧਿਆਪਕਾ ਨੂੰ ਕਲਾਸ ਵਿੱਚ ਹੀ ਪ੍ਰਪੋਜ਼ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਦੌਰਾਨ ਉਸ ਦੀ ਅਧਿਆਪਕਾ ਕਾਫ਼ੀ ਗੁੱਸੇ ਵਿੱਚ ਹੋ ਜਾਂਦੀ ਹੈ ਅਤੇ ਉਸਨੂੰ ਬੁਰਾ ਭਲਾ ਵੀ ਕਹਿ ਦਿੰਦੀ ਹੈ ਜਿਸ ਤੋਂ ਬਾਅਦ ਉਹ ਸਕੂਲ ਦੇ ਪ੍ਰਿੰਸੀਪਲ ਨੂੰ
ਇਸ ਦੀ ਜਾਣਕਾਰੀ ਦਿੰਦੀ ਹੈ ਅਤੇ ਪ੍ਰਿੰਸੀਪਲ ਵੱਲੋਂ ਆ ਕੇ ਉਸ ਨੌਜਵਾਨ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਹੈ ਅਤੇ ਉਸ ਨੂੰ ਸਕੂਲ ਦੇ ਵਿੱਚੋਂ ਬਾਹਰ ਕੱਢ ਦਿੱਤਾ ਜਾਂਦਾ ਹੈ ਜਿਸ ਨਾਲ ਵਿਦਿਆਰਥੀ ਦੀ ਪੜ੍ਹਾਈ ਖਰਾਬ ਹੁੰਦੀਆਂ ਤੇ ਆਉਣ ਵਾਲਾ
ਭਵਿੱਖ ਵੀ ਖ਼ਤਰੇ ਵਿੱਚ ਜਾਪਦਾ ਹੈ ਤਾਂ ਦੋਸਤ ਤੁਹਾਨੂੰ ਦੱਸ ਦਈਏ ਕਿ ਇਸ ਤਰ੍ਹਾਂ ਦੇ ਕੰਮ ਕਰਨ ਤੋਂ ਪਹਿਲਾਂ ਤੁਹਾਨੂੰ ਇੱਕ ਵਾਰ ਸੋਚ ਲੈਣਾ ਚਾਹੀਦਾ ਹੈ ਕਿ ਕੁਤਾਹੀ ਅਧਿਆਪਕਾਂ ਤੁਹਾਡੀ ਵਿੱਦਿਆ ਦੇਣ ਵਾਲੀ ਇੱਕ ਦੇਵੀ ਹੁੰਦੀ ਹੈ ਜਿਸਦੇ ਬਾਰੇ
ਇਸ ਤਰ੍ਹਾਂ ਦਾ ਸੋਚਣਾ ਅਤੇ ਕਰਨਾ ਪਾਪ ਹੁੰਦਾ ਹੈ ਜਿਸ ਦੀ ਉਦਾਹਰਨ ਇਹ ਵੀਡਿਓ ਸੋਸ਼ਲ ਮੀਡੀਆ ਤੇ ਸੋਨੂੰ ਦੇ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ