ਦੋਸਤੋ ਸੋਸ਼ਲ ਮੀਡੀਆ ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਜੋ ਕਿ ਇਕ ਸਿੱਖ ਵਿਅਕਤੀ ਦੀ ਪੋਲ ਖੋਲਦਾ ਹੈ, ਨਜ਼ਰ ਆ ਰਿਹਾ ਹੈ। ਇਸ ਵਿਅਕਤੀ ਨੇ ਦੱਸਿਆ ਹੈ ਕਿ ਇਹ ਸਿੱਖ ਧਰਮ ਨੂੰ ਬਦਨਾਮ ਕਰਦਾ ਹੈ। ਉਸ ਨੇ ਦੱਸਿਆ ਕਿ ਮੈਂ ਇਸ ਦਾ background ਬਾਰੇ ਜਾਣਕਾਰੀ ਲਈ ਹੈ।
ਉਸ ਨੇ ਦੱਸਿਆ ਹੈ ਕਿ ਇਹ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਇਹ ਹੱਥ ਵਿੱਚ ਤਲਵਾਰ ਫੜ੍ਹ ਖੜ੍ਹਾ ਹੈ। ਉਸ ਨੇ ਦੱਸਿਆ ਕਿ ਇਸ ਨੇ ਦੋ ਵਾਰ ਅੰਮ੍ਰਿਤ ਛਕਿਆ ਹੈ ਅਤੇ ਇਹ ਮੀਟ ਅੰਡੇ ਨੂੰ ਛੱਡਦਾ ਨਹੀਂ ਹੈ। ਉਸ ਨੇ ਦੱਸਿਆ ਹੈ ਕਿ ਇਸ ਨੇ ਬਹੁਤ ਗਲਤ ਕੰਮ ਵੀ ਕੀਤੇ ਹਨ ਅਤੇ ਇਸ ਦੇ ਤਿੰਨ ਪੰਜਾਬੀ ਕੁੜੀਆਂ ਦੇ ਨਾਲ ਵਿਆਹ ਕਰਵਾ ਕੇ ਉਨ੍ਹਾਂ ਨੂੰ ਛੱਡ ਵੀ ਦਿੱਤਾ ਹੈ।
ਤੁਹਾਨੂੰ ਦੱਸ ਦਈਏ ਕਿ ਚੱਲ ਪਾਤਰ ਹੁਣ ਉਸ ਨੇ ਮੱਧ ਪ੍ਰਦੇਸ਼ ਦੀ ਇੱਕ ਕੁੜੀ ਰੱਖੀ ਹੋਈ ਹੈ। ਉਸ ਵਿਅਕਤੀ ਦਾ ਕਹਿਣਾ ਹੈ ਕਿ ਇਹ ਵੀਡੀਓ ਇਸ ਦੀਆਂ ਘਰਵਾਲੀਆ ਤੱਕ ਪਹੁੰਚਣੀ ਚਾਹੀਦੀ ਹੈ ਤਾਂ ਜੋ ਅਸੀਂ ਉਹਨਾਂ ਨਾਲ ਸੰਪਰਕ ਕਰਕੇ ਧੀਆਂ ਹੋ ਜਾਣ ਸਕਿਆ ਕਿਉਂਕਿ ਇਹ ਸਿੱਖ ਧਰਮ ਨੂੰ ਬਹੁਤ ਜਿਆਦਾ ਅਤੇ ਤੇਜ਼ੀ ਨਾਲ ਬਦਨਾਮ ਕਰ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਉਹ ਇਹ ਇਕ ਬਹੁਤ ਹੀ ਜ਼ਿਆਦਾ ਗਲਤ ਕੰਮ ਕਰਦਾ ਰਹਿੰਦਾ ਹੈ ਉਸ ਨੇ ਅੱਜ ਤੱਕ ਬਹੁਤ ਜ਼ਿਆਦਾ ਗਲਤ ਕੰਮ ਕੀਤੇ ਹਨ ਜਿਸ ਨਾਲ ਸਿੱਖ ਧਰਮ ਬਦਨਾਮ ਹੁੰਦਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ