ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸੋਸ਼ਲ ਮੀਡੀਆ ਤੇ ਕੁਝ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਹਨ ਜਿਥੇ ਕੁਝ ਲੋਕਾਂ ਵੱਲੋਂ ਗੁੰਡਾਗਰਦੀ ਕੀਤੀ ਨਜ਼ਰ ਆਉਂਦੀ ਹੈ ਜੋ ਸੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦੀ ਹੈ
ਉਥੇ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਔਰਤ ਵੱਲੋਂ ਆਪਣੀ ਅਮੀਰੀ ਦਾ ਗਲਤ ਫਾਇਦਾ ਉਠਾਇਆ ਜਾਂਦਾ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚੋਂ ਇੱਕ ਗ਼ਰੀਬ ਇਨਸਾਨ ਨੂੰ ਥਾਪੜੇ ਮਾਰਦੀ ਨਜ਼ਰ ਆਉਂਦੀ ਹੈ
ਲੋਕਾਂ ਦਾ ਕਹਿਣਾ ਹੈ ਕਿ ਉਸ ਔਰਤ ਵੱਲੋਂ ਉਸ ਗ਼ਰੀਬ ਇਨਸਾਨ ਨਾਲ ਕੁੱਟਮਾਰ ਕੀਤੀ ਗਈ ਅਤੇ ਸੜਕ ਉੱਪਰ ਉਸ ਦਾ ਜਲੂਸ ਕੱਢਿਆ ਗਿਆ ਸੀ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਲੋਕਾਂ ਵੱਲੋਂ ਪਾਈ ਗਈ ਸੀ ਜਸ਼ਨ ਵਿੱਚ ਆਇਆ ਕਿ ਉਸ ਔਰਤ ਦਾ ਕਹਿਣਾ ਹੈ ਕਿ
ਉਸ ਨੂੰ ਉਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਹੈ ਜਿਸ ਕਰਕੇ ਉਸਨੇ ਉਸ ਗ਼ਰੀਬ ਇਨਸਾਨ ਨੂੰ ਮਾਰਨਾ ਸ਼ੁਰੂ ਕਰ ਦਿੱਤਾ ਪਰ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਉਸ ਨੇ ਟੱਕਰ ਮਾਰੀ ਵੀ ਸੀ ਤਾਂ ਉਸ ਨੂੰ ਕਾਨੂੰਨ ਸਜ਼ਾ ਦਿੰਦਾ ਇਸ ਤਰ੍ਹਾਂ ਸਡ਼ਕ ਉੱਪਰ ਉਸਦਾ ਮਜ਼ਾਕ ਨਹੀਂ ਬਣਾਉਣਾ
ਸੀ ਜਿਸ ਤੋਂ ਬਾਅਦ ਉਸ ਔਰਤ ਖ਼ਿਲਾਫ਼ ਪੁਲੀਸ ਕੋਲ ਐੱਫਆਈਆਰ ਦਰਜ ਕਰਵਾਈ ਗਈ ਜਿਸ ਤੋਂ ਬਾਅਦ ਪੁਲਸ ਵਲੋਂ ਉਸ ਔਰਤ ਨੂੰ ਘਰ ਤੋਂ ਜਾ ਕੇ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਤੇ ਬਣਦੀ ਕਾਰਵਾਈ ਵੀ ਕੀਤੀ ਗਈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ
ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।