ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਚਮਕ ਦੋ ਜਾਂ ਦੋ ਸੌ ਮੀਟਰ ਤੱਕ ਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਵਿੱਚ ਨੌਜਵਾਨਾਂ ਵੱਲੋਂ ਔਰਤਾਂ ਦਾ ਜਾਂ ਲੜਕਿਆਂ ਨਾਲ ਧੋਖਾਧੜੀ ਕੀਤੀ ਜਾਂਦੀ ਹੈ
ਇਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਆਇਆ ਜਿਥੇ ਦੋ ਔਰਤਾਂ ਵੱਲੋਂ ਇੱਕ ਥਾਣੇ ਵਿੱਚ ਰਪਟ ਲਿਖਾਈ ਗਈ ਸੀ ਜਿਸ ਦੌਰਾਨ ਉਨ੍ਹਾਂ ਨੇ ਆਪਣੀਆਂ ਲੜਕੀਆਂ ਨਾਲ ਉਹ ਧੋਖੇ ਦਾ ਮਾਮਲਾ ਦਰਜ ਕਰਵਾਇਆ ਹੈ ਇਹ ਸਿਰਫ਼ ਅਲੱਗ ਅਲੱਗ
ਨੌਜਵਾਨਾਂ ਵੱਲੋਂ ਹੀ ਨਹੀਂ ਸਗੋਂ ਇਕ ਨੌਜਵਾਨ ਵੱਲੋਂ ਹੀ ਬਹੁਤ ਸਾਰੀਆਂ ਲੜਕੀਆਂ ਨਾਲ ਧੋਖਾ ਕੀਤਾ ਹੈ ਜੋ ਕਿ ਸਾਬਕਾ ਐਨ ਆਰ ਆਈ ਹੈ ਉਸ ਵੱਲੋਂ ਆਪਣਾ ਅਲੱਗ ਅਲੱਗ ਰੂਪ ਬਦਲ ਕੇ ਅਲੱਗ ਅਲੱਗ ਲੜਕੀ ਨਾਲ
ਵਿਆਹ ਕਰਵਾ ਲਿਆ ਜਾਂਦਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਤਲਾਕ ਦੇ ਕੇ ਬਰਬਾਦ ਹੋਣ ਲਈ ਛੱਡ ਦਿੱਤਾ ਜਾਂਦਾ ਹੈ ਇਸ ਤੋਂ ਬਾਅਦ ਹੁਣ ਪੀੜਤ ਲੜਕੀਆਂ ਨੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਵਾ ਦਿੱਤਾ ਬਾਕੀ ਦੀ ਪੂਰੀ ਜਾਣਕਾਰੀ ਸੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ