ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕੀ ਭਾਰਤ ਵਿੱਚ ਬਹੁਤ ਸਾਰੇ ਅਪਰਾਧ ਵਧਦੇ ਜਾ ਰਹੇ ਨੇ ਕਈ ਨੌਜਵਾਨ ਗ਼ਲਤ ਰਾਹ ਵਿੱਚ ਪੈ ਰਹੇ ਨੇ ਉਨ੍ਹਾਂ ਵੱਲੋਂ ਕੁਝ ਇਹ ਅਪਰਾਧ ਕੀਤੇ ਜਾਂਦੇ ਨੇ
ਜਿਸ ਤੋਂ ਬਾਅਦ ਉਨ੍ਹਾਂ ਕੋਲ ਆਪਣੀ ਕੀਤੀ ਗ਼ਲਤੀ ਦਾ ਪਛਤਾਵਾ ਹੀ ਰਹਿ ਜਾਂਦਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਰੀ ਉਮਰ ਪਛਤਾਵਾ ਇਹ ਹੁੰਦਾ ਹੈ ਕੁਝ ਅਪਰਾਧ ਉਨ੍ਹਾਂ ਵੱਲੋਂ ਅਣਜਾਣੇ ਵਿੱਚ ਕੀਤੇ ਜਾਂਦੇ ਹਨ ਪਰ ਕੁਝ ਅਪਰਾਧ ਜਾਣ ਬੁੱਝ ਕੇ ਕੀਤੇ ਜਾਂਦੇ ਨੇ।
ਕਈ ਨੌਜਵਾਨਾਂ ਵੱਲੋਂ ਲੜਕੀਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਜਾਂਦਾ ਹੈ ਜਿਨ੍ਹਾਂ ਵਿੱਚੋਂ ਕੁਝ ਬਾਲਕ ਅਤੇ ਨਾਬਾਲਿਗ ਲੜਕੀਆਂ ਵੀ ਸ਼ਾਮਿਲ ਹੁੰਦੀਆਂ ਨੇ ਅਜਿਹਾ ਹੀ ਇਕ ਮਾਮਲਾ ਹੈ ਜਿਥੇ ਇਕ ਨੌਜਵਾਨ ਵੱਲੋਂ ਸਤਾਰਾਂ ਸਾਲ ਦੀ ਲੜਕੀ ਨਾਲ ਰੇਪ ਕੀਤਾ ਗਿਆ
ਇਸ ਮਾਮਲੇ ਵਿੱਚ ਉਸ ਲੜਕੇ ਨਾਲ ਇੱਕ ਹੋਰ ਨੌਜਵਾਨ ਵੀ ਸ਼ਾਮਲ ਹੈ ਜੋ ਲੜਕੀ ਦੇ ਘਰ ਵਿੱਚ ਜਾ ਕੇ ਉਹਦਾ ਰੇਪ ਕਰਦੇ ਨੇ ਜਿਸ ਤੋਂ ਬਾਅਦ ਇਸ ਮਾਮਲੇ ਦੀ ਖ਼ਬਰ ਪੁਲੀਸ ਨੂੰ ਪਹੁੰਚਦੀ ਹੈ ਅਤੇ ਪੁਲਸ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ ਅਤੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਜਾਂਦਾ ਹੈ
ਪੁਲੀਸ ਵੱਲੋਂ ਦੋਸ਼ੀਆਂ ਦਾ ਰਿਮਾਂਡ ਵੀ ਹਾਸਲ ਕੀਤੇ ਗਏ ਜਿਸ ਕਰਕੇ ਇਸ ਮਾਮਲੇ ਨੂੰ ਲੈ ਕੇ ਸਾਰੀ ਜਾਂਚ ਪਡ਼ਤਾਲ ਕਰ ਸਕਣ ਬਾਕੀ ਦੀ ਜਾਣਕਾਰੀ ਵੀਡਿਓ ਦੇ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।