ਦੋਸਤੋ ਯੂਪੀ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦਈਏ ਕਿ ਯੂਪੀ ਵਿੱਚ ਇੱਕ ਕੁੜੀ ਜਿਸ ਸਕੂਲ ਤੋਂ ਘਰ ਵਾਪਿਸ ਆ ਰਹੇ ਸੀ ਤਾਂ ਉਸਦਾ ਰਸਤੇ ਵਿਚ ਕੁਝ ਅਜਿਹਾ ਹੋਇਆ, ਜਿਸ ਬਾਰੇ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ। ਆਰੋਪੀਆਂ ਨੂੰ ਪੁਲਿਸ ਵਾਲਿਆਂ ਨੇ ਗ੍ਰਿਫਤਾਰ ਕਰ ਲਿਆ ਹੈ।
ਤੁਹਾਨੂੰ ਦੱਸ ਦਈਏ ਕਿ ਉਹ ਕੁੜੀ ਸਕੂਲ ਤੋਂ ਹਾਈ ਸਕੂਲ ਦੀ ਪ੍ਰੀਖਿਆ ਦੇ ਕੇ ਘਰ ਵਾਪਸ ਜਾ ਰਹੀ ਸੀ। ਰਸਤੇ ਵਿੱਚ ਉਸਨੂੰ 3 ਮੁੰਡਿਆਂ ਨੇ ਉਸ ਨੂੰ ਕਿਹਾ ਕਿ ਅਸੀਂ ਤੈਨੂੰ ਇੱਕ ਗਿਫਟ ਦੇਣਾ ਚਾਹੁੰਦੇ ਹਾਂ ਅਤੇ ਤੂੰ ਸਾਡੇ ਨਾਲ ਚੱਲਣਾ ਪਵੇਗਾ। ਉਹ ਜਬਰਦਸਤੀ ਕੁੜੀ ਨੂੰ ਪਹਿਲਾਂ ਫ਼ਸਲਾ ਕੇ
ਆਪਣੇ ਨਾਲ ਲੈ ਜਾਂਦੇ ਹਨ। ਫਿਰ ਉਹ ਜੰਗਲ ਵਿਚ ਜਦੋਂ ਪਹੁੰਚਦੀ ਹੈ ਤਾਂ ਉਥੇ ਉਹ ਦੇਖਦੀ ਹੈ ਕਿ ਦੋ ਮੁੰਡੇ ਪਹਿਲਾਂ ਤੋਂ ਹੀ ਉਥੇ ਮੌਜੂਦ ਹਨ। ਜਿੱਥੇ ਉਹ ਪੰਜੇ ਮੁੰਡਿਆਂ ਵਾਰੋ ਵਾਰੀ ਉਸ ਕੁੜੀ ਦੇ ਨਾਲ ਗਲਤ ਕੰਮ ਕਰਦੇ ਹਨ। ਜਿਸ ਤੋਂ ਬਾਅਦ
ਉਸ ਨੂੰ ਉਸ ਦੀ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦੇ ਹਨ। ਪਰ ਤੁਹਾਨੂੰ ਦੱਸ ਦਈਏ ਕਿ ਹੁਣ ਪੁਲੀਸ ਵਾਲਿਆਂ ਨੇ ਅਪਰਾਧੀਆਂ ਨੂੰ ਲੱਭ ਕੇ ਖੁੱਡ ਵਿੱਚ ਪੇਸ਼ ਕੀਤਾ ਅਤੇ ਫਿਰ ਜੇਲ ਵਿੱਚ ਬੰਦ ਕਰ ਦਿੱਤਾ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ