ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸਾਡੇ ਸਮਾਜ ਵਿੱਚ ਕੁਝ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕੁਝ ਵਿਅਕਤੀਆਂ ਵੱਲੋਂ ਕੁਝ ਅਜਿਹੀਆਂ ਗ਼ਲਤ ਹਰਕਤਾਂ ਕੀਤੀਆਂ ਜਾਂਦੀਆਂ ਹਨ
ਜਿਸ ਤੋਂ ਬਾਅਦ ਦੁਖੀ ਇਨਸਾਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਜਾਂਦਾ ਹੈ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਨਣਦੋਈਏ ਵੱਲੋਂ ਆਪਣੀ ਸਾਲੇ ਹਰ ਧੀਆਂ ਕੁਝ ਗ਼ਲਤ ਤਸਵੀਰਾਂ ਲਈਆਂ ਗਈਆ ਸਨ ਜਿਸ ਤੋਂ ਬਾਅਦ ਉਹ ਉਸ ਨੂੰ ਬਲੈਕਮੇਲ ਕਰਨ ਲੱਗਿਆ
ਫੋਨ ਕਾਲ ਕਰ ਕੇ ਉਸ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਸੀ ਜਿਸ ਤੋਂ ਬਾਅਦ ਉਸ ਔਰਤ ਨੇ ਇੱਕ ਠੋਸ ਕਦਮ ਚੁੱਕ ਲਿਆ ਉਸ ਨੇ ਫਰਨੈਲ ਦੀ ਬੋਤਲ ਚੁੱਕ ਕੇ ਪੀ ਲਈ ਸੀ ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ
ਜਿਸ ਚ ਉਸ ਦੀ ਹਾਲਤ ਬਹੁਤ ਨਾਜ਼ੁਕ ਹੈ ਉਸ ਦੇ ਪਤੀ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਨੂੰ ਉਸ ਵਿਅਕਤੀ ਵੱਲੋਂ ਕਾਫੀ ਜ਼ਿਆਦਾ ਪ੍ਰੇਸ਼ਾਨ ਕੀਤਾ ਜਾਂਦਾ ਸੀ ਜਿਸ ਤੋਂ ਬਾਅਦ
ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਜੇਕਰ ਉਸ ਦੀ ਪਤਨੀ ਨੂੰ ਜਾਂ ਉਸ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕੋਈ ਵੀ ਨੁਕਸਾਨ ਪਹੁੰਚਦਾ ਹੈ ਤਾਂ ਉਸਦਾ ਜੁੰਮੇ ਦਾ ਰੋਹ ਹੋਵੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।