ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦਈਏ ਕਿ ਇੱਕ ਕੁੜੀ ਜਿਸ ਨੇ ਆਪਣੇ ਟੀਚਰ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਹੁਣ ਪੁਲਿਸ ਵਾਲੇ ਕਾਰਵਾਈ ਕਰ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਇੱਕ ਕੁੜੀ ਜੋ ਕੋਚਿੰਗ ਲੈਂਦੀ ਸੀ
ਅਤੇ ਉਸ ਦਾ ਗਣਿਤ ਦਾ ਟੀਚਰ ਜਿਸ ਦਾ ਨਾਮ ਅਮਨ ਦੱਸਿਆ ਜਾ ਰਿਹਾ ਹੈ ਉਹ ਉਸ ਉੱਤੇ ਬਹੁਤ ਗਲਤ ਦਿੱਤਾ ਸੀ। ਤੁਹਾਨੂੰ ਦੱਸ ਦਈਏ ਕਿ ਉਹ ਉਸ ਕੁੜੀਏ ਦੇ ਮੋਬਾਈਲ ਫੋਨ ਉਤੇ ਅਸ਼ਲੀਲ ਵੀਡੀਓ ਅਤੇ ਤਸਵੀਰ ਭੇਜ ਦਿੰਦਾ ਸੀ। ਇਸ ਦੇ ਨਾਲ ਹੀ ਉਹ ਕੁੜੀ ਦੇ ਨਾਲ ਅਸ਼ਲੀਲ ਚੈਟ
ਵੀ ਕਰਦਾ ਸੀ। ਜਿਸ ਤੋਂ ਤੰਗ ਹੋ ਕੇ ਉਸ ਕੁੜੀ ਨੇ ਜਦੋਂ ਉਸ ਦੀ ਸਹੇਲੀ ਆਪਣੇ ਪਰਿਵਾਰ ਨੂੰ ਮਿਲਣ ਲਈ ਘਰ ਗਈ ਹੋਈ ਸੀ ਤਾਂ ਉਸ ਆਪਣੇ ਕਿਰਾਏ ਦੇ ਕਮਰੇ ਵਿਚ ਇਕੱਲੀ ਹੋਣ ਕਰਕੇ ਉਸ ਦੀ ਖੁਦਕੁਸ਼ੀ ਕਰਨ ਦਾ ਫੈਸਲਾ ਲੈ ਲਿਆ। ਤੁਹਾਨੂੰ ਦੱਸ ਦਈਏ ਕਿ ਉਹ ਕੁੜੀ ਦੀ
ਮੌਤ ਹੋ ਗਈ ਹੈ ਅਤੇ ਪੁਲਿਸ ਵਾਲਿਆਂ ਨੇ ਕੁੜੀ ਅਤੇ ਉਸ ਟੀਚਰ ਦੋਹਾਂ ਦੇ ਫੋਨਾਂ ਨੂੰ ਜ਼ਪਤ ਕਰ ਲਿਆ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ