ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਜਿਨ੍ਹਾਂ ਨੂੰ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ।ਇੱਕ ਅਜਿਹਾ ਹੀ ਦਿਲ ਦਹਿਲਾ ਦੇਣ ਵਾਲਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕੇ ਦੋ ਸਕੇ ਭਰਾਵਾਂ ਦਾ ਕਤਲ ਕਰ ਦਿੱਤਾ ਗਿਆ।
ਦਰਅਸਲ ਇਹ ਦੋਵੇਂ ਸਕੇ ਭਰਾ ਰੋਹਤਕ ਦੇ ਵਿੱਚ ਹਾਈਡਰਾ ਮਸ਼ੀਨ ਚਲਾਉਣ ਦਾ ਕੰਮ ਕਰਦੇ ਸਨ।ਉਥੇ ਹੀ ਉਨ੍ਹਾਂ ਦੇ ਨਾਲ ਇਹ ਵਾਕਾ ਵਾਪਰਿਆ ਅਤੇ ਉਹਨਾਂ ਦਾ ਕਤਲ ਕਰ ਦਿੱਤਾ ਗਿਆ।ਤੁਹਾਨੂੰ ਦੱਸ ਦੇਈਏ ਕਿ ਕਿਸੇ ਵੱਲੋਂ ਉਹਨਾਂ ਦਾ ਕਤਲ ਕੀਤਾ ਗਿਆ ਅਤੇ ਫਿਰ ਉਹਨਾ ਦੇ ਸਿਰ
ਵੀ ਧੜ ਤੋਂ ਅਲੱਗ ਕਰ ਦਿੱਤੇ ਗਏ ਅਤੇ ਬੇਰਹਿਮੀ ਨਾਲ ਉਹਨਾਂ ਨੂੰ ਮਾਰ ਦਿੱਤਾ ਗਿਆ।ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹਨਾਂ ਨੇ ਭੱਬਾ ਮਾਰਨੀਆਂ ਸ਼ੁਰੂ ਕਰ ਦਿੱਤੀਆਂ।ਉਥੋਂ ਫਿਰ ਉਹਨਾਂ ਦੀ ਲਾਸ਼ ਲਿਆਂਦੀ ਗਈ ਅਤੇ ਇੱਕੋ ਹੀ ਸਿਵੇ ਤੇ ਉਨ੍ਹਾਂ ਦਾ ਅੰਤਿਮ ਸੰਸਕਾਰ
ਕੀਤਾ ਗਿਆ।ਪਿਤਾ ਵੱਲੋਂ ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।ਪਿਤਾ ਦਾ ਕਹਿਣਾ ਹੈ ਕਿ ਦੋ ਹੀ ਬਚੇ ਸਨ ਮੇਰੇ ਅਤੇ ਦੋਵਾਂ ਨੂੰ ਹੀ ਕਿਸੇ ਨੇ ਖਤਮ ਕਰ ਦਿੱਤਾ।ਪੂਰਾ ਪਿੰਡ ਹੀ ਇਸ ਮਾਮਲੇ ਤੋਂ ਬਾਅਦ ਸਹਿਮ ਉਠਿਆ ਹੈ।ਇਸ ਦਿਲ ਦਹਿਲਾ ਦੇਣ
ਵਾਲੇ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ