ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਦੋਂ ਹਰੇਕ ਨੌਜਵਾਨ ਵਿਦੇਸ਼ਾਂ ਵੱਲ ਨੂੰ ਭੱਜ ਰਿਹਾ ਹੈ ਤਾਂ ਜੋ ਉੱਥੇ ਆਪਣੀ ਇਕ ਖੁਸ਼ਹਾਲ ਜ਼ਿੰਦਗੀ ਬਤੀਤ ਕਰ ਸਕਣ ਅਤੇ ਆਪਣੇ ਭਵਿੱਖ ਨੂੰ ਸੁਨਹਿਰਾ ਬਣਾ ਸਕਣ ਉੱਥੇ ਹੀ ਕੁਝ ਵਿਅਕਤੀਆਂ ਵੱਲੋਂ
ਆਪਣੇ ਮਾਤਾ ਪਿਤਾ ਨੂੰ ਵੀ ਨਾਲ ਲਿਆਇਆ ਜਾਂਦਾ ਹੈ ਉੱਥੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਵਿਦੇਸ਼ਾਂ ਵਿੱਚ ਜਾ ਕੇ ਉਹ ਇਕ ਸੁਖੀ ਜੀਵਨ ਬਤੀਤ ਕਰ ਰਹੇ ਹਨ ਪਰ ਅਸਲ ਵਿੱਚ ਜੇਕਰ ਉਥੋਂ ਦੀ ਗੱਲ ਕਰੀਏ ਤਾਂ ਉੱਥੋਂ ਦੇ ਵੀ ਕੁਝ
ਬਜ਼ੁਰਗ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਜਿਸ ਨੂੰ ਦਰਸਾਉਂਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਵਿੱਚ ਨਜ਼ਰ ਆ ਰਹੀ ਹੈ ਜਿਸ ਵਿਚ ਪੰਜਾਬੀ ਨੌਜਵਾਨ ਵੱਲੋਂ ਆਪਣੇ ਮਾਤਾ ਪਿਤਾ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ
ਜਿਸ ਦੀ ਉੱਥੋਂ ਦੇ ਇੱਕ ਔਨਰ ਵੱਲੋਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਪਾ ਦਿੱਤੀ ਸੀ ਜਿਸ ਵਿੱਚ ਉਸ ਨੌਜਵਾਨ ਨੂੰ ਪੁੱਛਿਆ ਯਾਰ ਰਹਿ ਕੇ ਉਸ ਨੇ ਆਪਣੇ ਮਾਤਾ ਪਿਤਾ ਨੂੰ ਮਾਰਿਆ ਪਰ ਉਸ ਨੌਜਵਾਨ ਵਲੋਂ ਸਾਫ ਇਨਕਾਰ ਕਰ ਦਿੱਤਾ ਗਿਆ ਉਸ ਨੇ ਕਿਹਾ ਕਿ
ਮੈਂ ਆਪਣੇ ਮਾਤਾ ਪਿਤਾ ਅਤੇ ਉਪਰ ਨਹੀਂ ਚੁੱਕਿਆ ਉਥੇ ਪਿਤਾ ਵੱਲੋਂ ਕਿਹਾ ਜਾ ਰਹਿ ਕੇ ਉਸ ਦੇ ਪੁੱਤ ਵੱਲੋਂ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ ਹੈ ਜਿਸਦੇ ਗਵਾਹ ਵੀ ਨੌਜਵਾਨ ਉੱਥੇ ਖੜ੍ਹੇ ਹਨ ਅਤੇ ਉਨ੍ਹਾਂ ਦਾ ਵੀ ਕਹਿਣਾ ਹੈ ਕਿ ਸਾਡੇ ਸਾਹਮਣੇ ਹੀ
ਉਸ ਨੌਜਵਾਨ ਨੇ ਆਪਣੇ ਬਜ਼ੁਰਗ ਮਾਤਾ ਪਿਤਾ ਉਪਰ ਹੱਥ ਉਠਾਇਆ ਸੀ ਪਰ ਉਸ ਨੌਜਵਾਨ ਨੇ ਚਲਦੀ ਵੀਡਿਓ ਵਿੱਚ ਹੀ ਸਾਫ ਇਨਕਾਰ ਕਰ ਦਿੱਤਾ ਜਿਸ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਵਿਚ ਨਾਜ਼ ਰਹੀਏ ਉੱਥੇ ਹੀ ਉਸ ਵੀਡੀਓ
ਬਣਾਉਣ ਵਾਲੇ ਨੌਜਵਾਨ ਵੱਲੋਂ ਪੁਲੀਸ ਨੂੰ ਫੋਨ ਕਰਕੇ ਬੁਲਾਇਆ ਗਿਆ ਤਾਂ ਜੋ ਨੌਜਵਾਨ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਨਾਲ ਹੀ ਉਸ ਦਾ ਕਹਿਣਾ ਹੈ ਕਿ ਉਹ ਪਹਿਲਾਂ ਉਨ੍ਹਾਂ ਦੇ ਫਲੈਟ ਵਿਚ ਰਹਿ ਰਿਹਾ ਸੀ ਅਤੇ ਉਨ੍ਹਾਂ ਲਈ ਫਲੈਟ ਦਾ ਖਰਚਾ ਨਹੀਂ ਦੇ ਕੇ ਗਿਆ ਸੀ ਅਤੇ ਉਸ ਨੇ ਉੱਥੋਂ ਬਦਲੀ ਕਰਕੇ ਹੋਰ ਫਲੈਟ ਲੈ ਲਿਆ ਸੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।