ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਹਾਂ ਦੋਸਤੋ ਜਿਵੇਂ ਤੂੰ ਜਾਣ ਦਿਓ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਅਕਸਰ ਮਾਮਲੇ ਦੇਖਣ ਨੂੰ ਮਿਲ ਜਾਂਦੇ ਹਨ ਜਿਨ੍ਹਾਂ ਵਿੱਚ ਨੌਜਵਾਨਾਂ ਵੱਲੋਂ ਕੁਝ ਗ਼ੈਰਕਾਨੂੰਨੀ ਕੰਮ ਕੀਤੇ ਜਾਂਦੇ ਹਨ
ਜਿਸ ਤੋਂ ਬਾਅਦ ਕਈ ਵਾਰ ਉਸ ਵੱਲੋਂ ਉਨ੍ਹਾਂ ਨੂੰ ਰੰਗੇ ਹੱਥੀਂ ਫੜ ਲਿਆ ਜਾਂਦਾ ਹੈ ਜਸਟ ਬਾਰੇ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਬੰਦ ਕਮਰੇ ਵਿੱਚ 21 ਪੰਜਾਬੀ ਨੌਜਵਾਨ ਜੂਆ ਖੇਡ ਰਹੇ ਸਨ ਜਿਸ ਦੌਰਾਨ ਉਨ੍ਹਾਂ ਵੱਲੋਂ ਲੱਖਾਂ ਰੁਪਏ
ਦੀਆਂ ਸੱਟਾ ਲਗਾ ਦਿੱਤਾ ਗਿਆ ਸੀ ਇਸ ਪੈਸੇ ਦੀ ਖੇਡ ਵਿਚੋਂ ਇੰਨੇ ਮਗਨ ਹੋ ਚੁੱਕੇ ਸਨ ਕਿ ਉਨ੍ਹਾਂ ਨੂੰ ਕੋਈ ਵੀ ਸੁੱਧ ਬੁੱਧ ਨਹੀਂ ਰਹੀ ਇਕ ਬੰਦ ਕਮਰੇ ਵਿੱਚ ਉਨ੍ਹਾਂ ਵੱਲੋਂ ਜੂਏ ਦੀ ਖੇਡ ਨੂੰ ਬੜੇ ਹੀ ਚਾਅ ਨਾਲ ਖੇਡਿਆ ਜਾ ਰਿਹਾ ਸੀ ਜਿਸ ਦੌਰਾਨ
ਉਸ ਕਮਰੇ ਵਿਚ ਪੁਲਸ ਵੱਲੋਂ ਰੇਡ ਮਾਰ ਦਿੱਤੀ ਜਾਂਦੀ ਹੈ ਜਿਸ ਉਪਰੰਤ ਪੁਲੀਸ ਵਾਲਿਆਂ ਵੱਲੋਂ ਉਸ ਕਮਰੇ ਵਿੱਚੋਂ ਇੱਕੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਜੂਆ ਖੇਡਦੇ ਨਜ਼ਰ ਆ ਰਹੇ ਸਨ ਉਨ੍ਹਾਂ ਵੱਲੋਂ
ਦੱਸੇ ਰਹਿ ਕੇ ਲੱਖਾਂ ਰੁਪਏ ਦੇ ਫੱਟੇ ਲਗਾਉਣ ਤੋਂ ਬਾਅਦ ਜੂਆ ਖੇਡ ਰਹੇ ਸਨ ਜਿਸ ਤੋਂ ਬਾਅਦ ਪੁਲੀਸ ਨੂੰ ਨੂੰ ਰੰਗੇ ਹੱਥੀਂ ਫੜ ਲਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ