ਮੋਗੇ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਦਰਅਸਲ ਸੈਲੂਨ ਦੇ ਕਿਰਾਏ ਨੂੰ ਲੈ ਕੇ 2 ਧਿਰਾਂ ਦੇ ਵਿੱਚ ਕਾਫ਼ੀ ਝੜਪ ਹੋਈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਇੱਕ ਮਹਿਲਾ ਬਿਲਡਿੰਗ ਦੇ
ਵਿੱਚ ਇੱਕ ਕਮਰਾ ਕਿਰਾਏ ਤੇ ਲੈ ਕੇ ਉੱਥੇ ਸੈਲੂਨ ਦਾ ਕੰਮ ਕਰਦੀ ਹੈ।ਪਰ ਬਿਲਡਿੰਗ ਦੇ ਮਾਲਕ ਵੱਲੋਂ ਉਸ ਔਰਤ ਨੂੰ ਕੋਈ ਵੀ ਫਸੀਲਟੀ ਨਹੀਂ ਦਿੱਤੀ ਜਾਂਦੀ ਸੀ ਅਤੇ ਕਿਰਾਇਆ ਵੀ ਕਾਫ਼ੀ ਜ਼ਿਆਦਾ ਸੀ।ਫਿਰ ਜਦੋਂ ਇਸ ਮਸਲੇ ਉੱਤੇ ਮਹਿਲਾ ਆਪਣੇ ਰਿਸ਼ਤੇਦਾਰ ਦੇ ਨਾਲ
ਉਸ ਮਾਲਕ ਦੇ ਨਾਲ ਗੱਲਬਾਤ ਕਰਨ ਪਹੁੰਚੀ ਤਾਂ ਉਥੇ ਮਾਮਲਾ ਵਿਗੜ ਗਿਆ।ਤੁਹਾਨੂੰ ਦੱਸ ਦਈਏ ਕਿ ਬਿਲਡਿੰਗ ਦਾ ਮਾਲਕ ਉਹ ਉਹਨਾਂ ਦੇ ਨਾਲ ਹੱਥੋਪਾਈ ਹੋ ਗਿਆ।ਇਸ ਤੋਂ ਬਾਅਦ ਝਗੜਾ ਕਾਫੀ ਜ਼ਿਆਦਾ ਵੱਧ ਗਿਆ ਅਤੇ ਇਹ ਵੀਡੀਓ ਵੀ ਸੋਸ਼ਲ ਮੀਡੀਆ
ਤੇ ਵਾਇਰਲ ਹੋ ਗਈ।ਉਸ ਮਹਿਲਾ ਦਾ ਕਹਿਣਾ ਹੈ ਕਿ ਮੈਨੂੰ ਇਨਸਾਫ ਚਾਹੀਦਾ ਹੈ ਅਤੇ ਇਸ ਵਿਅਕਤੀ ਨੂੰ ਸਜ਼ਾ ਮਿਲਣੀ ਚਾਹੀਦੀ ਹੈ।ਪੁਲਿਸ ਵੱਲੋਂ ਇਸ ਮਾਮਲੇ ਦੀ ਪੂਰੀ ਤਰ੍ਹਾਂ ਤਹਿਕੀਕਾਤ ਕੀਤੀ ਜਾ ਰਹੀ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮਾਮਲੇ ਦੀ
ਅਸਲ ਸੱਚਾਈ ਕੀ ਨਿਕਲਦੀ ਹੈ।ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ
ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ