ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੁਲਸ ਨੀ ਗਿਆ ਦੇ ਉਤੇ ਅਕਸਰ ਹੀ ਬਹੁਤ ਸਾਰੀਆਂ ਖ਼ਬਰਾਂ ਹੁੰਦੀਆਂ ਰਹਿੰਦੀਆਂ ਇਸਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਵਾਪਰ ਰਹੇ ਹਨ
ਜਿਨ੍ਹਾਂ ਨੂੰ ਸੁਣ ਕੇ ਬੜਾ ਦੁੱਖ ਲੱਗਦਾ ਬਹੁਤ ਸਾਰੇ ਅਜਿਹੇ ਮੁੱਦੇ ਹਨ ਜਿਨ੍ਹਾਂ ਦੇ ਵੱਲੋਂ ਸਕੂਲ ਦੀ ਛੁੱਟੀ ਤੋਂ ਬਾਅਦ ਗੀੜੀਆ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ ਕੁੜੀਆਂ ਦੇ ਸਕੂਲ ਦੇ ਮੂਹਰੇ ਵੀ ਬਹੁਤ ਸਾਰੇ ਜਿਹੇ ਮੁੰਡੇ ਖੜੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ
ਹੀ ਨਹੀਂ ਕੁੜੀਆਂ ਨੂੰ ਛੁੱਟੀ ਹੁੰਦੀ ਹੈ ਤਾਂ ਬਾਅਦ ਵਿੱਚ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਪਿੱਛੇ ਗੇੜੀਆ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ ਉਨ੍ਹਾਂ ਦੇ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਸਾਡੇ ਸਮਾਜ ਦੀ ਵਿੱਚ ਇਸ ਤਰ੍ਹਾਂ ਦੀਆਂ ਚੀਜ਼ਾਂ ਲਗਾਤਾਰ ਵੱਧ ਰਹੀਆਂ ਹਨ ਤੇ
ਇਨ੍ਹਾਂ ਨੂੰ ਕੰਟਰੋਲ ਕਰਨ ਦੇ ਲਈ ਕੁਝ ਨਾ ਕੁਝ ਤਾਂ ਕਰਨਾ ਹੀ ਪਵੇਗਾ ਨਹੀਂ ਤਾਂ ਸਾਡੇ ਪੰਜਾਬ ਦੇ ਵਿੱਚ ਹਾਲਾਤ ਬਹੁਤ ਮਾੜੇ ਹੋਣ ਵਾਲੇ ਹਨ ਦੱਸਣਾ ਚਾਹੁੰਦੀ ਹਾਂ ਕਿ ਇੱਕ ਪੁਲਿਸ ਕਰਮਚਾਰੀ ਜਥੇ ਵੱਲੋਂ ਅੱਜ ਇਕ ਬਹੁਤ ਹੀ ਵੱਡਾ ਕਦਮ ਚੁੱਕਿਆ ਗਿਆ
ਉਨ੍ਹਾਂ ਮੁੰਡਿਆਂ ਦੇ ਖਿਲਾਫ ਜਿਨ੍ਹਾਂ ਦੇ ਵੱਲੋਂ ਕੁੜੀਆਂ ਦੇ ਪਿੱਛੇ ਜਾ ਕੇ ਛੇੜਖਾਨੀ ਕੀਤੀ ਜਾਂਦੀ ਹੈ ਓਸ ਮਹੱਲੇ ਵੱਲੋਂ ਸਭ ਤੋਂ ਪਹਿਲਾਂ ਤਾਂ ਉਨ੍ਹਾਂ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੇ ਮੋਟਰਸਾਈਕਲਾਂ ਨੂੰ ਚੈਕ ਕੀਤਾ ਗਿਆ ਅਤੇ ਜਦੋਂ ਆਦਿ ਮੋਟਰਸਾਈਕਲਾਂ ਨੂੰ ਚੈੱਕ ਕੀਤਾ ਗਿਆ ਤਾਂ
ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਾਗਜ਼ ਪੂਰੇ ਨਹੀਂ ਸੀ ਨਾ ਹੀ ਉਨ੍ਹਾਂ ਦੇ ਕਾਗਜ਼ ਪੂਰੇ ਸੀ ਅਤੇ ਨਾ ਹੀ ਉਨ੍ਹਾਂ ਨੇ ਸਹੀ ਤਰੀਕੇ ਦੇ ਨਾਲ ਉਨ੍ਹਾਂ ਨੂੰ ਮਨੋਜ ਕਰਕੇ ਰੱਖਿਆ ਹੋਇਆ ਸੀ ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਪੁਲੀਸ ਅਧਿਕਾਰੀ ਦੇ ਵੱਲੋਂ ਪਹਿਲਾਂ ਮੋਟਰਸਾਈਕਲ ਵਾਲਿਆਂ ਦੇ ਵੱਲੋਂ
ਅਜਿਹੀਆਂ ਆਪਣੇ ਵੱਲੋਂ ਮੋਟਰ ਸਾਇਕਲ ਮੋਡੀਫਾਈ ਕਰਵਾਏ ਹੁੰਦੀਆਂ ਹਨ ਉਨ੍ਹਾਂ ਨੂੰ ਰੋਕਿਆ ਗਿਆ ਅਤੇ ਬਾਅਦ ਵਿਚ ਉਨ੍ਹਾਂ ਨੂੰ ਸਮਝਾਇਆ ਗਿਆ ਸਮਝ ਆਉਣ ਤੋਂ ਬਾਅਦ ਉਨ੍ਹਾਂ ਦੇ ਮੋਟਰਸਾਈਕਲਾਂ ਦੇ ਚਲਾਣ ਵੀ ਕੱਟੇ ਗਏ ਅਤੇ
ਜਿਸ ਤਰ੍ਹਾਂ ਦੀਆਂ ਚੀਜ਼ਾਂ ਉਹ ਮੋਟਰ ਸਾਈਕਲਾਂ ਦੇ ਉਤੇ ਲੇਖ ਰੱਖਦੀ ਸੀ ਉਨ੍ਹਾਂ ਚੀਜਾਂ ਦੇ ਉੱਤੇ ਵੀ ਕਾਰਵਾਈ ਕੀਤੀ ਗਈ ਹੈ ਕਿਉਂਕਿ ਜਦੋਂ ਕੰਪਨੀ ਦੇ ਪ੍ਰਮੋਟਰ ਸਾਈਕਲ ਆਉਂਦਾ ਹੈ ਉਸ ਕੰਪਨੀ ਦਾ ਨਾਮ ਤੁਹਾਡੇ ਮੋਟਰਸਾਇਕਲ ਦਿੱਤੇ ਜ਼ਰੂਰ ਹੋਣਾ ਚਾਹੀਦਾ ਹੈ
ਜੇਕਰ ਤੁਸੀਂ ਉਸਨੂੰ ਉਸਨੂੰ ਮੋਡੀਫਾਈ kr ਦਿੱਤੇ ਨਹੀਂ ਚੱਲ ਸਕਦਾ ਇਸਦੇ ਬਾਰੇ ਮੈਨੂੰ ਲੱਗਦਾ ਹੈ ਕਿ ਸਾਡੇ ਸਮਾਜ ਦੇ ਲੋਕਾਂ ਨੂੰ ਹੀ ਪਤਾ ਹੋਵੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ