ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ
ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤੈ ਕਿ ਸਿੱਧੂ ਮੂਸੇਵਾਲਾ ਇਸ ਦੁਨੀਆ ਦੇ ਵਿਚ ਨਹੀਂ ਰਿਹਾ ਹੈ ਜਿਸ ਦੇ ਚਲੇ ਜਾਣ ਤੋਂ ਬਾਅਦ ਇਕ ਬਹੁਤ ਵੱਡਾ ਘਾਟਾ ਪੈ ਗਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ ਹੁਣ
ਇੱਕ ਬੇਬੇ ਦੇ ਦੁਆਰਾ ਕਿਹਾ ਗਿਆ ਹੈ ਕਿ ਜਦੋ ਸਿੱਧੂ ਮੂਸੇਵਾਲੇ ਦੇ ਉੱਤੇ ਗੋ-ਲੀਆ ਚਲੀਆਂ ਸੀ ਤਾਂ ਜੋ ਲੋਕਾਂ ਨੇ ਘਰੋਂ ਬਾਹਰ ਆ ਕੇ ਦੇਖਿਆ ਤਾਂ ਕਿਹਾ ਕਿ ਸਿੱਧੂ ਬਾਈ ਹੈ ਉਸ ਬੇਬੇ ਨੇ ਕਿਹਾ ਕਿ ਇਕ ਬਹੁਤ ਹੀ ਸਿਆਣਾ ਮੁੰਡਾ ਸੀ। ਉਹਨਾਂ ਨੇ ਕਿਹਾ ਕੇ ਜੋ ਓਥੇ ਇਕ ਪੈਂਚਰ ਲਾਉਣ
ਵਾਲਾ ਸੀ ਜਦੋ ਇਹ ਉਹਨਾਂ ਦੀਆ ਵੀਡੀਓ ਬਣਾਉਣ ਲੱਗਿਆ ਤਾ ਉਹਨਾਂ ਨੇ ਉਸਦੇ ਉਪਰ ਵੀ ਗੋ-ਲੀਆਂ ਮਾ-ਰਨੀਆਂ ਸ਼ੁਰੂ ਕਰ ਦਿਤੀਆਂ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।