ਦੋਸਤੋ ਅੱਜ ਕੱਲ੍ਹ ਸੜਕੀ ਹਾਦਸੇ ਕਾਫ਼ੀ ਜ਼ਿਆਦਾ ਵੱਧ ਗਏ ਹਨ,ਜਿਨ੍ਹਾਂ ਵਿੱਚ ਬਹੁਤ ਸਾਰੀਆਂ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ।ਅੱਜ ਅਸੀਂ ਤੁਹਾਨੂੰ ਇੱਕ ਅਜਿਹਾ ਹੀ ਦਰਦਨਾਕ ਹਾਦਸਾ ਦੱਸਣ ਜਾ ਰਹੇ ਹਾਂ।ਦਰਅਸਲ ਪੰਜਾਬ ਦੇ ਫਿਰੋਜ਼ਪੁਰ ਤੋਂ ਇਹ ਹਾਦਸੇ ਦੀ ਖਬਰ ਸਾਹਮਣੇ ਆ
ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਇੱਕ ਜੀਪ ਵਿੱਚ ਲਗਭਗ ਅੱਠ ਅਧਿਆਪਕ ਸ਼ਾਮਿਲ ਸਨ।ਜੋ ਤਰਨਤਾਰਨ ਦੇ ਇੱਕ ਸਕੂਲ ਵਿੱਚ ਪੜ੍ਹਾਉਣ ਲਈ ਜਾ ਰਹੇ ਸਨ।ਪਰ ਰਸਤੇ ਵਿੱਚ ਭਿਆਨਕ ਹਾਦਸਾ ਵਾਪਰਣ ਕਾਰਨ ਚਾਰ ਅਧਿਆਪਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਚਾਰ
ਗੰਭੀਰ ਰੂਪ ਵਿੱਚ ਜ਼ਖਮੀ ਹਨ।ਦੱਸ ਦਈਏ ਕਿ ਇਸ ਰੋਡ ਉਤੇ ਪੰਜ ਸਾਲ ਪਹਿਲਾਂ ਵੀ ਇਸੇ ਤਰ੍ਹਾਂ ਦਾ ਹੀ ਇੱਕ ਹਾਦਸਾ ਵਾਪਰਿਆ ਸੀ।ਅਤੇ ਹੁਣ ਇੱਕ ਵਾਰ ਫਿਰ ਅਜਿਹਾ ਹੀ ਹਾਦਸਾ ਵਾਪਰਨ ਕਾਰਨ ਚਾਰ ਅਧਿਆਪਕਾਂ ਦੀ ਦਰਦਨਾਕ ਮੌਤ ਹੋ ਗਈ ਹੈ।ਜਖ਼ਮੀ ਹੋ ਚੁੱਕੇ
ਅਧਿਆਪਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ।ਇਸ ਮਾਮਲੇ ਬਾਰੇ ਪੁਲਿਸ ਵੱਲੋਂ ਵੀ ਆਪਣੀ ਤਹਿਕੀਕਾਤ ਕੀਤੀ ਜਾ ਰਹੀ ਹੈ।ਇਸ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ