ਦੋਸਤੋ ਅੱਜਕਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓਜ਼ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ।ਇਨ੍ਹਾਂ ਵੀਡੀਓਜ਼ ਕਾਰਨ ਬਹੁਤ ਸਾਰੇ ਲੋਕ ਗਲਤ-ਫਹਿਮੀ ਦਾ ਸ਼ਿਕਾਰ ਵੀ ਹੋ ਜਾਂਦੇ ਹਨ।ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਚਰਚਾ ਦੇ ਵਿੱਚ ਬਣੀ ਹੋਈ ਹੈ।ਜਿਸਦੇ ਵਿੱਚ ਇੱਕ ਦੁਲਹਨ
ਬਣੀ ਲੜਕੀ ਆਪਣੇ ਹੋਣ ਵਾਲੇ ਪਤੀ ਅਤੇ ਉਸ ਦੇ ਪਰਿਵਾਰ ਨਾਲ ਬਦਤਮੀਜ਼ੀ ਕਰਦੀ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਲਾੜਾ ਜਦੋਂ ਦੁਲਹਣ ਦਾ ਹੱਥ ਫੜਨ ਲੱਗਦਾ ਹੈ ਤਾਂ ਉਹ ਹੱਥ ਛੁਡਾ ਲੈਂਦੀ ਹੈ।ਜਿਸ ਕਾਰਨ ਗੱਲ ਵਧ ਜਾਂਦੀ ਹੈ ਤਾਂ ਲੜਕੀ ਲੜਕੇ ਦੇ ਮਾਂ ਉੱਤੇ ਹੱਥ
ਚੁੱਕ ਦਿੰਦੀ ਹੈ।ਜਿਸ ਕਾਰਣ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਜਦੋ ਉਸ ਲੜਕੇ ਦੀ ਮਾਂ ਦਾ ਬੀਪੀ ਵੱਧ ਜਾਂਦਾ ਹੈ ਤਾਂ ਉਸ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ।ਬਾਅਦ ਵਿੱਚ ਉਹਨਾਂ ਦਾ ਛੱਡ ਛਡਾਈ ਇੱਕ ਲੱਖ ਰੁਪਏ ਦੇ ਵਿੱਚ ਹੁੰਦਾ ਹੈ।ਦੱਸ ਦੇਈਏ ਕਿ ਲੋਕ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਇਸ ਵੀਡੀਓ ਉੱਤੇ ਕਰ ਰਹੇ
ਹਨ ਅਤੇ ਲੜਕੀ ਨੂੰ ਬੁਰਾ ਭਲਾ ਕਹਿ ਰਹੇ ਹਨ।ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਚਰਚਾ ਦੇ ਵਿੱਚ ਬਣੀ ਹੋਈ ਹੈ ਅਤੇ ਲੋਕ ਕਾਫ਼ੀ ਗੱਲਾਂ ਕਰ ਰਹੇ ਹਨ।ਬਹੁਤ ਸਾਰੇ ਲੋਕ ਇੰਝ ਵੀ ਕਹਿ ਰਹੇ ਹਨ ਕਿ ਸ਼ਾਇਦ ਪਹਿਲਾਂ ਕੋਈ ਲੜਾਈ ਝਗੜਾ ਹੋਇਆ ਹੋਵੇ।ਪਰ ਅਸਲ ਗੱਲ ਹਾਲੇ ਤੱਕ ਸਾਹਮਣੇ ਨਹੀਂ ਆ
ਸਕੀ। ਵਾਇਰਲ ਹੋ ਰਹੀ ਵੀਡੀਓ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ