ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ
ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਕੁਝ ਦਿਨ ਪਹਿਲਾਂ ਇਕ ਨੌਜਵਾਨ ਦੇ ਵੱਲੋਂ ਸੁਧੀਰ ਸੂਰੀ ਦਾ ਗੋ-ਲੀਆਂ ਮਾ-ਰ ਕੇ ਕ-ਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ
ਅੱਜ ਉਸ ਦੀ ਅਦਾਲਤ ਦੇ ਵਿਚ ਪੇਸ਼ੀ ਸੀ ਇਕ ਨਿਹੰਗ ਸਿੰਘ ਵੱਲੋ ਕਿਹਾ ਗਿਆ ਹੈ ਕਿ ਇਹ ਨੌਜਵਾਨ ਸਾਡਾ ਯੋਧਾ ਹੈ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜੋ ਲੁਧਿਆਣੇ ਵਾਲਾ ਇਕ ਹੋਰ ਗੰਜਾ ਜਿਹਾ ਹੈ। ਉਸ ਦਾ ਵੀ ਬਹੁਤ ਛੇਤੀ ਸੋਧਾ ਲੱਗ ਜਾਵੇਗਾ। ਉਨ੍ਹਾਂ ਨੇ ਕਿਹਾ ਕੇ ਜੋ ਇਹ
ਬਣਦਾ ਹੈ ਉਹ ਦਰਬਾਰ ਸਾਹਿਬ ਦੇ ਬਾਰੇ ਬਹੁਤ ਹੀ ਜ਼ਿਆਦਾ ਗ਼ਲਤ ਬੋਲਦਾ ਹੈ। ਉਨ੍ਹਾਂ ਨੇ ਕਿਹਾ ਕਿ ਦਰਬਾਰ ਸਾਹਿਬ ਸਾਡਾ ਦਿਲ ਹੈ। ਅਸੀਂ ਉਸ ਦੇ ਬਾਰੇ ਕੁਝ ਵੀ ਨਹੀਂ ਸੁਣ ਸਕਦੇ ਹਾਂ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।