ਦੋਸਤੋ ਅੱਜਕੱਲ੍ਹ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇਹ ਵੀਡੀਓਜ਼ ਲੋਕਾਂ ਨੂੰ ਜਾਣਕਾਰੀ ਵੀ ਪ੍ਰਦਾਨ ਕਰਦੀਆਂ ਹਨ ਅਤੇ ਕਈ ਵਾਰੀ ਲੋਕ ਗਲਤ-ਫਹਿਮੀ ਦਾ ਸ਼ਿਕਾਰ ਵੀ ਹੋ ਜਾਂਦੇ ਹਨ।ਇਸ ਸਮੇਂ ਸੋਸ਼ਲ ਮੀਡੀਆ ਤੇ ਇੱਕ ਮਹਿਲਾ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।ਇਸ ਮਹਿਲਾ ਦਾ
ਪਹਿਰਾਵਾ ਅਤੇ ਨੈਣ ਨਕਸ਼ ਡਾਕਟਰ ਗੁਰਪ੍ਰੀਤ ਕੌਰ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਹਨ, ਉਨ੍ਹਾਂ ਵਰਗੇ ਲੱਗ ਰਹੇ ਹਨ।ਜਿਸ ਕਾਰਨ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਲੋਕ ਕੋਮੈਂਟਸ ਦੇ ਵਿੱਚ ਬੋਲ ਰਹੇ ਹਨ ਕਿ ਮੁੱਖ ਮੰਤਰੀ ਦੀ ਪਤਨੀ ਸੋਸ਼ਲ ਮੀਡੀਆ ਤੇ ਇਸ ਤਰ੍ਹਾਂ ਬੋਲ ਕੇ ਵੀਡੀਓਜ਼ ਕਿਉਂ ਪਾ ਰਹੇ ਹਨ।
ਪਰ ਇਸ ਵੀਡੀਓ ਦੀ ਅਸਲ ਸੱਚਾਈ ਕੁਝ ਹੋਰ ਹੈ। ਤੁਹਾਨੂੰ ਦੱਸ ਦਈਏ ਕਿ ਇਸ ਵੀਡੀਓ ਦੇ ਵਿੱਚ ਨਜ਼ਰ ਆ ਰਹੀ ਮਹਿਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨਹੀਂ ਬਲਕਿ ਕੋਈ ਹੋਰ ਮਹਿਲਾ ਹੈ।ਪਰ ਬਹੁਤ ਸਾਰੇ ਲੋਕ ਇਸ ਨੂੰ ਵੇਖ ਕੇ ਭੁਲੇਖਾ ਖਾ ਰਹੇ ਹਨ ਅਤੇ ਇਸ ਨੂੰ ਡਾਕਟਰ ਗੁਰਪ੍ਰੀਤ ਕੌਰ ਰਹੇ ਹਨ।ਇਸ ਵੀਡੀਓ ਦੇ ਵਿੱਚ
ਇਹ ਮਹਿਲਾ ਆਪਣੇ ਆਪ ਨੂੰ ਸਭ ਤੋਂ ਚੰਗੀ ਦੱਸ ਰਹੀ ਹੈ।ਜਿਸ ਕਾਰਨ ਲੋਕ ਕਹਿ ਰਹੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਇਸ ਤਰ੍ਹਾਂ ਕਿਵੇਂ ਬੋਲ ਸਕਦੇ ਹਨ।ਇਸ ਮਹਿਲਾ ਦੇ ਨੈਣ-ਨਕਸ਼ ਜਰੂਰ ਡਾਕਟਰ ਗੁਰਪ੍ਰੀਤ ਕੌਰ ਵਰਗੇ ਲੱਗ ਰਹੇ ਹਨ ਪਰ ਅਸਲ ਵਿੱਚ ਇਹ ਮਹਿਲਾ ਕੋਈ ਹੋਰ ਹੈ। ਸੋਸ਼ਲ ਮੀਡੀਆ ਤੇ ਇਹ ਵੀਡੀਓ
ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਲੋਕ ਵੱਖ ਵੱਖ ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ। ਹਾਲਾਂਕਿ ਕੁਝ ਲੋਕ ਇਹ ਵੀ ਕਹਿ ਰਹੇ ਹਨ ਕਿ ਇਹ ਮਹਿਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨਹੀਂ ਹੈ ਬਲਕਿ ਕੋਈ ਹੋਰ ਹੈ।ਇਸ ਵੀਡੀਓ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ
ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ