ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਸੁਝਾਉਣ ਤੋਂ ਪੰਜਾਬ ਵਿੱਚ ਕਾਫ਼ੀ ਹੱਦ ਤਕ ਨਸ਼ਾ ਵਧ ਚੁੱਕਿਆ ਹੈ ਨੌਜਵਾਨਾਂ ਚ ਨਸ਼ੇ ਦੀ ਦਲਦਲ ਵਿੱਚ ਧੱਸਦੇ ਤੁਰੇ ਜਾ ਰਹੇ ਹਨ ਇੱਥੋਂ ਤੱਕ ਕਿ
ਲੜਕੀਆਂ ਵੱਲੋਂ ਵੀ ਨਸ਼ੇ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ ਜਿਨ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਅਕਸਰ ਦੇਖਣ ਨੂੰ ਮਿਲਦੀਆਂ ਹੀ ਰਹਿੰਦੇ ਹਨ ਜਿਨ੍ਹਾਂ ਵਿਚੋਂ ਨਸ਼ੇ ਵਿਚ ਧੁੱਤ ਹੋ ਕੇ ਲੋਕਾਂ ਵਿੱਚ ਮਜ਼ਾਕ ਬਣਦੀਆਂ ਦਿਖਾਈ ਦਿੰਦੀਆਂ ਹਨ ਉੱਥੇ ਹੀ
ਪੰਜਾਬ ਦੇ ਕੁਝ ਨੌਜਵਾਨਾਂ ਵੱਲੋਂ ਇਸ ਨਸ਼ੇ ਦੀ ਤਸਕਰੀ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਪੁਲਸ ਨੇ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਚੰਡੀਗੜ੍ਹ ਅਤੇ ਲੁਧਿਆਣਾ ਦੇ ਇਲਾਕਿਆਂ ਵਿਚ ਹੁਣ ਨਸ਼ੇ ਨੂੰ ਲੈ ਕੇ ਆਉਂਦਾ ਸੀ ਅਤੇ
ਆਪਣੇ ਇਲਾਕੇ ਵਿਚ ਆ ਕੇ ਉਸ ਨਸ਼ੇ ਦੀ ਤਸਕਰੀ ਕਰਦਾ ਸੀ ਕਾਫ਼ੀ ਉੱਚੇ ਪੱਧਰ ਤਕ ਉਸ ਨੇ ਨਸ਼ੇ ਦੀ ਤਸਕਰੀ ਸ਼ੁਰੂ ਕਰ ਰੱਖੀ ਸੀ ਜਿਸ ਤੋਂ ਬਾਅਦ ਉਸ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ ਜਿਸ ਕੋਲੋਂ ਦੋ ਕਿੱਲੋ ਤੋਂ ਜ਼ਿਆਦਾ ਹੈਰੋਇਨ
ਬਰਾਮਦ ਕੀਤੀ ਗਈ ਹੈ ਪੁਲੀਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਤੇ ਹੈਰੋਇਨ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ ਜਿਸ ਤੋਂ ਬਾਅਦ ਉਸ ਨੌਜਵਾਨ ਵੱਲੋਂ ਕਈ ਵੱਡੇ ਖੁਲਾਸੇ ਕੀਤੇ ਗਏ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ