ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਵਿੱਚ ਦੇਖੋ ਦੋਸਤੋ ਜਿਵੇ ਕੀ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਸਾਡੇ ਸਮਾਜ ਵਿੱਚ ਕੋਈ ਨਾ ਕੋਈ ਨਵੀਂ ਵਾਰਦਾਤ ਦੇਖ਼ ਨੂੰ ਮਿਲ ਜਾਂਦੀ ਹੈ ਜਿੱਥੇ ਲੋਕਾ ਵੱਲੋਂ ਦਿਨ ਦਿਹਾੜੇ ਠੱਗੀ, ਕੁੱਟ ਮਾਰ, ਚੋਰੀ ਅਤੇ ਕਤਲ ਤੱਕ ਦੇ ਮਾਮਲੇ ਦੇਖਣ ਨੂੰ ਮਿਲਦੇ ਹਨ
ਉੱਥੇ ਹੀ ਕਈ ਵਾਰ ਕੁਝ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਨੇ ਜਿਸ ਨੂੰ ਸੁਣ ਲੋਕਾਂ ਦੇ ਹੋਸ਼ ਉੱਡ ਜਾਂਦੇ ਨੇ ਕੁੱਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿੱਥੇ ਆਲੀਕੇ ਪਿੰਡ ਦੇ ਰਹਿਣ ਵਾਲੇ ਗਰੀਬ ਪਰਿਵਾਰ ਦੀ ਨਾਬਾਲਿਗ ਲੜਕੀ ਜਿਸ ਦੀ ਉਮਰ 14 ਸਾਲ ਦੱਸੀ ਜਾ ਰਹੀ ਹੈ
ਉਸ ਲੜਕੀ ਨੂੰ ਪਿੰਡ ਦੇ ਰਹਿਣ ਵਾਲੇ ਮੁੰਡੇ ਵੱਲੋ ਅਗਵਾਹ ਕਰਨ ਦਾ ਦੋਸ਼ ਲਗਾਇਆ ਗਿਆ ਹੈ ਕਿਹਾ ਜਾ ਰਿਹਾਂ ਕਿ ਮੁੰਡਾ ਗੁੰਡਾ ਗਰਦੀ ਕਰਕੇ ਕੁੜੀ ਨੂੰ ਜ਼ਬਰਦਸਤੀ ਲੇ ਗਿਆ ਹੈ 3 ਮਹੀਨੇ ਹੋ ਗਏ ਹਾਲੇ ਤੱਕ ਕੁੜੀ ਆਪਣੇ ਘਰ ਵਾਪਿਸ ਨਹੀਂ ਆਈ ਪਰਿਵਾਰ ਵੱਲੋ ਆਪਣੀ ਲੜਕੀ ਨੂੰ ਵਾਪਿਸ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ