ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਤੇ ਅੱਜ-ਕੱਲ੍ਹ ਬਹੁਤ ਸਾਰੀਆਂ ਖਬਰਾਂ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਨੇ ਇੱਕ ਵਾਰ ਤਾਂ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਕਈ ਵਾਰ ਤਾਂ ਸੋਚ ਲੱਗਦਾ ਹੈ ਕਿ ਸਾਡੇ ਸਮਾਜ ਵਿਚ ਇਹ ਕੀ ਹੈ ਲਗਾਤਾਰ ਨਜਾਇਜ਼ ਸਬੰਧਾਂ ਦੀ ਵਜਾ ਕਰਕੇ ਕਈ ਲੋਕਾਂ ਦੀਆਂ ਜਾਨਾਂ ਚਲੇ ਜਾਂਦੀਆਂ ਹਨ ਪਤਾ ਨਹੀਂ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਗੱਲਾਂ ਕਿਉਂ ਕੀਤੀਆਂ ਜਾਂਦੀਆਂ ਹਨ
ਜਦੋਂ ਪਤਾ ਹੈ ਕਿ ਕਿਸੇ ਦਾ ਪਹਿਲਾਂ ਹੀ ਵਿਆਹ ਹੋਇਆ ਹੈ ਅਤੇ ਉਸ ਦੇ ਜਵਾਕ ਵੀ ਹਨ ਫੇਰ ਵੀ ਕਿਸੇ ਦੂਜੀ ਔਰਤ ਦੇ ਨਾਲ ਇਸ ਤਰ੍ਹਾਂ ਦੇ ਨਾਲ ਗੈਰ ਸਬੰਧ ਰੱਖਣ ਲਈ ਇਹ ਬਹੁਤ ਜ਼ਿਆਦਾ ਗਲਤ ਚੀਜ਼ ਹੈ ਇਸ ਚੀਜ਼ ਦੀ ਵਜਾ ਕਰਕੇ ਬਹੁਤ ਲੋਕਾਂ ਦੇ ਘਰ ਖਰਾਬ ਹੋ ਜਾਂਦੇ ਹਨ ਅਤੇ ਕਈ ਲੋਕਾਂ ਦੀਆਂ ਜਾਨਾਂ ਤੱਕ ਵੀ ਚਲੇ ਜਾਂਦੀਆਂ ਹਨ ਸਾਡੇ ਸਮਾਜ ਦੇ ਵਿਚ ਹੁਣ ਇਹ ਚੀਜ਼ਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ ਜੋ ਕਿ
ਬਹੁਤ ਹੈਰਾਨੀਜਨਕ ਹਨ ਇਸ ਤਰਾਂ ਬਿਲਕੁਲ ਵੀ ਨਹੀਂ ਹੋਣਾ ਚਾਹੀਦਾ ਹੈ ਕਿ ਜੋ ਵੀ ਹੋ ਰਿਹਾ ਹੈ ਬਹੁਤ ਜ਼ਿਆਦਾ ਗਲਤ ਹੋ ਰਿਹਾ ਹੈ ਸਾਡੇ ਸਮਾਜ ਵਿਚ ਇਸ ਤਰ੍ਹਾਂ ਦੀਆਂ ਚੀਜ਼ਾਂ ਸਭ ਨੂੰ ਹੈਰਾਨ ਕਰਦੀਆਂ ਹਨ ਅਤੇ ਜਿਹੜੇ ਇਨਸਾਨ ਇਹ ਸਭ ਕਰਦੇ ਹਨ ਉਨ੍ਹਾਂ ਦੀ ਵਜਾ ਕਰਕੇ ਘਰਾਂ ਦੇ ਘਰ ਤਬਾਹ ਹੋ ਜਾਂਦੇ ਹਨ
ਅਤੇ ਅਸਲ ਦੇ ਵਿੱਚ ਸਾਡੇ ਸਮਾਜ ਵਿੱਚ ਅੱਜ ਦੇ ਸਮੇਂ ਵਿਚ ਹੀ ਹੈ ਦੱਸਣਾ ਚਾਹੁੰਦੇ ਹਾਂ ਕਿ ਤਿੰਨ ਬੱਚਿਆਂ ਦੇ ਮਾਂ ਦੇ ਨਾਲ ਇੱਕ ਵਿਅਕਤੀ ਦੇ ਸੰਬੰਧ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਵਿਚਕਾਰ ਦੀ ਤਰੀਕ ਨੂੰ ਲੜਾਈ ਹੁੰਦੀ ਹੈ ਉਨ੍ਹਾਂ ਦੀ ਲੜਾਈ ਹੋਣ ਤੋਂ ਬਾਅਦ ਉਹ ਮੁੰਡਾ ਦਿਖਾਈ ਨਹੀਂ ਦਿੰਦਾ ਹੈ ਜਿਸ ਤੋਂ ਬਾਅਦ
ਕੁੜੀ ਦੀ ਕਾਲ ਰਿਕਾਰਡਿੰਗ ਵਾਇਰਲ ਹੋ ਰਹੀ ਹੈ ਜਿਸ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਉਸ ਦਾ ਪਤਾ ਲਗਾਇਆ ਜਾਵੇ ਕਿ ਆਖਰਕਾਰ ਉਹ ਕਿੱਥੇ ਹੈ ਉਹ ਕਿਸੇ ਮੁੰਡੇ ਦੇ ਨਾਲ ਗੱਲ ਕਰ ਰਹੀ ਹੈ ਤੇ ਉਸ ਦੇ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ ਕਿ ਉਸ ਮੁੰਡੇ ਦਾ ਪਤਾ ਲਗਾਇਆ ਜਾਵੇ ਕਿ ਆਖਰਕਾਰ ਉਹ ਕਿਥੇ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਇੱਕ ਵਾਰ ਜ਼ਰੂਰ ਵੀਡੀਓ ਵੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ