ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਹੁਣੇ ਹੁਣੇ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਦੋ ਗੈਂਗਸਟਰਾਂ ਨੂੰ ਪੁਲਸ ਵੱਲੋਂ ਐਨਕਾਊਂਟਰ ਚ ਮਾਰ ਦਿੱਤਾ ਗਿਆ ਹੈ ਦੱਸਿਆ ਜਾਂਦਾ ਕਿ ਇਹ ਦੋ ਗੈਂਗਸਟਰ ਉਹੀ ਨੇ ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਜਵਾਹਰਕੇ ਪਿੰਡ ਵਿੱਚ ਗੋਲੀਆਂ ਮਾਰ ਕੇ
ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਵਿੱਚ ਹੀ ਲੁਕਦੇ ਫਿਰਦੇ ਸੀ ਜਿਨ੍ਹਾਂ ਦੀ ਭਾਲ ਪੁਲੀਸ ਵੱਲੋਂ ਸ਼ੁਰੂ ਕੀਤੀ ਗਈ ਹੋਈ ਸੀ ਕਿਉਂਕਿ ਇਹ ਉਹੀ ਗੈਂਗਸਟਰ ਸੀ ਜਿਨ੍ਹਾਂ ਨੇ ਸਿੱਧੂ ਮੁਸੇਵਾਲਾ ਨੂੰ ਸਭ ਤੋਂ ਨਜ਼ਦੀਕ ਗੋਲੀਆਂ ਮਾਰਿਆ ਸੀ ਇਸ ਤੋਂ ਬਾਅਦ ਪੁਲਸ ਨੇ ਇਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ ਪਰ
ਫਿਰ ਵੀ ਕਿਸੇ ਨਾ ਕਿਸੇ ਤਰੀਕੇ ਬਚ ਨਿਕਲੇ ਜਿਸ ਤੋਂ ਬਾਅਦ ਏ ਪਾਕਿਸਤਾਨ ਨਾਲ ਲੱਗਦੇ ਕਿਸੇ ਪਿੰਡ ਦੀ ਇਕ ਕੋਠੀ ਵਿਚ ਲੁਕੇ ਹੋਏ ਸਨ ਜਿਸ ਦੀ ਖ਼ਬਰ ਕਿਸੇ ਖ਼ੁਫ਼ੀਆ ਵੱਲੋਂ ਪੁਲੀਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਉਪਰ ਛਪਾ ਮਾਰ ਦਿੱਤਾ ਅਤੇ ਪੁਲੀਸ ਨੇ ਉਨ੍ਹਾਂ ਦੋਨਾਂ ਗੈਂਗਸਟਰਾਂ ਨੂੰ ਪੁਲਸ ਦੇ ਹਵਾਲੇ
ਕਰਨ ਦਾ ਹੁਕਮ ਵੀ ਦਿੱਤਾ ਪਰ ਉਨ੍ਹਾਂ ਗੈਂਗਸਟਰਾਂ ਨੇ ਪੁਲੀਸ ਦੇ ਉੱਪਰ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਪੁਲਸ ਨੇ ਮੂੰਹ ਤੋੜ ਜਵਾਬ ਦੇਣ ਲਈ ਆਪਣੇ ਵੱਲੋਂ ਵੀ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਵਿਚ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਅਤੇ ਉਹ ਦੋ ਗੈਂਗਸਟਰਾਂ ਦਾ ਵੀ ਐਨਕਾਊਂਟਰ ਕੀਤਾ ਗਿਆ
ਜਿਸ ਤੋਂ ਬਾਅਦ ਇਹ ਖਬਰ ਸੁਣ ਲੋਕਾਂ ਵਿਚ ਥੋੜ੍ਹੀ ਬਹੁਤੀ ਖੁਸ਼ੀ ਆਈ ਹੈ ਪਰ ਮੂਸੇ ਨੇ ਪਿੰਡ ਦੇ ਲੋਕਾਂ ਨੂੰ ਇਸ ਗੱਲ ਦਾ ਜ਼ਿਆਦਾ ਖੁਸ਼ੀ ਆਈ ਹੈ ਕਿਉਂਕਿ ਸਿੱਧੂ ਨੂੰ ਮਾਰਨ ਵਾਲੇ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਜਿਸ ਵਿਚ ਉਹ ਖ਼ੁਸ਼ ਤਾਂ ਹਨ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਜੋ
ਗੈਂਗਸਟਰ ਮਰੇ ਨੇ ਉਹ ਵੀ ਕਿਸੇ ਮਾਂ ਦੇ ਪੁੱਤ ਨੇ ਅਤੇ ਉਨ੍ਹਾਂ ਨੇ ਵੀ ਸਿੱਧੂ ਮੂਸੇਵਾਲਾ ਨੂੰ ਮਾਰਿਆ ਸੀ ਤਾਂ ਉਹ ਵੀ ਕਿਸੇ ਮਾਂ ਦਾ ਪੁੱਤ ਸੀ ਪਰ ਇਸ ਖੂਨ ਖ਼ਰਾਬੇ ਨੂੰ ਬੰਦ ਕਰਨਾ ਚਾਹੀਦਾ ਹੈ ਅਤੇ ਪੁਲੀਸ ਨੂੰ ਇਸ ਦੀ ਜੜ੍ਹ ਤਕ ਪਹੁੰਚ ਕੇ ਇਸ ਕੰਮ ਨੂੰ ਬੰਦ ਕਰਨਾ ਚਾਹੀਦਾ ਹੈ ਨਾਲ ਹੀ ਉਨ੍ਹਾਂ ਨੇ
ਭਗਵੰਤ ਮਾਨ ਦੀ ਸਰਕਾਰ ਦੀ ਵੀ ਉਲੰਘਣਾ ਕੀਤੀ ਹੈ ਜਿਸ ਦੇ ਆਉਣ ਨਾਲ ਉਨ੍ਹਾਂ ਨੇ ਗੈਂਗਸਟਰਾਂ ਨੂੰ ਖ਼ਤਮ ਕਰਨਾ ਸ਼ੁਰੂ ਕਰ ਦਿੱਤਾ ਹੈ ਬਾਕੀ ਦੀ ਜਾਣਕਾਰੀ ਵੀਡਿਓ ਵਿੱਚ ਦੇਖੋ ਜੀ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।