ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜ਼ਿਮੀਕੰਦ ਹੋ ਜਾਣ ਤੋਂ ਸੋਸ਼ਲ ਮੀਡੀਆ ਦਾ ਬਹੁਤ ਸਾਰਿਆਂ ਵਿੱਚ ਅਕਸਰ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਵਿੱਚ ਲੋਕਾਂ ਵੱਲੋਂ ਔਰਤਾਂ
ਨਾਲ ਜ਼ਬਰਦਸਤੀ ਕਰਨ ਦੇ ਮਾਮਲੇ ਸੁਣਨ ਨੂੰ ਮਿਲ ਜਾਂਦੇ ਹਨ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਘਰ ਵਿੱਚ ਮਿਸਤਰੀ ਵੱਲੋਂ ਇਕ ਔਰਤ ਨਾਲ ਜਬਰ ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਤੁਹਾਨੂੰ ਦੱਸ ਦਈਏ ਕਿ
ਉਸ ਮਿਸਤਰੀ ਵੱਲੋਂ ਪਹਿਲਾਂ ਤਾਂ ਉਸ ਔਰਤ ਦੇ ਪਤੀ ਨਾਲ ਦੋਸਤੀ ਪਾਈ ਗਈ ਸੀ ਜਿਸ ਕਰਕੇ ਉਸ ਦੇ ਘਰ ਵਿੱਚ ਆਉਣ ਜਾਣ ਵਿੱਚ ਉਸ ਨੂੰ ਕੋਈ ਮੁਸ਼ਕਲ ਨਾ ਆਵੇ ਜਿਸ ਤੋਂ ਬਾਅਦ ਉਧਵ ਪਤੀ ਘਰ ਵਿੱਚ ਨਹੀਂ ਸੀ ਤਾਂ
ਰਸੋਈ ਵਿਚ ਰੋਟੀ ਬਣਾ ਰਹੀ ਅੌਰਤ ਨੂੰ ਜਾ ਕੇ ਮਿਸਤਰੀ ਨੇ ਜ਼ੋਰ ਜ਼ਬਰਦਸਤੀ ਕਰਨੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਉਸਦੇ ਨਾਲ ਗਏ ਇੱਕ ਦੋਸਤ ਵੱਲੋਂ ਉਨ੍ਹਾਂ ਦੀ ਵੀਡੀਓ ਵੀ ਬਣਾਈ ਗਈ ਜਿਸ ਤੋਂ ਬਾਅਦ ਉਸ ਅੌਰਤ ਨੇ ਉਨ੍ਹਾਂ ਖਿਲਾਫ ਪੁਲਸ
ਵਿਚ ਇਸਦੀ ਰਿਪੋਰਟ ਵੀ ਲਿਖਵਾ ਦਿੱਤੀ ਜਿਸ ਵਿੱਚ ਉਸ ਦਾ ਕਹਿਣਾ ਹੈ ਕਿ ਮਿਸਤਰੀ ਵੱਲੋਂ ਉਸ ਦੇ ਘਰ ਆ ਕੇ ਉਸ ਨਾਲ ਜ਼ਬਰਦਸਤੀ ਕੀਤੀ ਗਈ ਹੈ ਅਤੇ ਉਸ ਦੇ ਦੋਸਤ ਵੱਲੋਂ ਵੀਡੀਓ ਵੀ ਬਣਾਈ ਗਈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ