ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਲੈ ਕੇ ਹਾਜ਼ਰ ਹੋਈਆਂ ਇਸ ਵੇਲੇ ਦੀ ਵੱਡੀ ਖ਼ਬਰ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸਿੱਧੂ ਮੁਸੇਵਾਲਾ ਨੂੰ ਮਾਰਨ ਵਾਲੇ ਦੋ ਗੈਂਗਸਟਰ ਮਨਪ੍ਰੀਤ ਅਤੇ ਜਗਰੂਪ ਸਿੰਘ ਰੂਪਾ ਦਾ ਪੁਲਸ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ ਪੰਜ ਘੰਟਿਆਂ ਦੀ ਲਗਾਤਾਰ
ਗੋਲੀਬਾਰੀ ਤੋਂ ਬਾਅਦ ਪੁਲਸ ਨੇ ਉਨ੍ਹਾਂ ਤਿੰਨਾਂ ਗੈਂਗਸਟਰਾਂ ਨੂੰ ਖ਼ਤਮ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਲੋਕਾਂ ਨੇ ਪੁਲਸ ਅਤੇ ਇਸ ਵੇਲੇ ਦੀ ਸਰਕਾਰ ਦੀ ਪ੍ਰਸੰਸਾ ਕੀਤੀ ਹੈ ਇਸ ਸਰਕਾਰ ਨੇ ਕਿਹਾ ਸੀ ਕਿ ਗੈਂਗਸਟਰਾਂ ਖ਼ਤਮ ਕਰ ਦਿੱਤੇ ਜਾਣਗੇ ਲੋਕਾਂ ਨੂੰ ਥੋੜ੍ਹੀ ਬਹੁਤ ਰਾਹਤ ਮਹਿਸੂਸ ਹੋ ਰਹੀ ਹੈ ਕਿ
ਸਰਕਾਰ ਆਪਣੇ ਕੀਤੇ ਵਾਅਦਿਆਂ ਤੇ ਖਰੀ ਉਤਰ ਰਹੀ ਹੈ ਪੁਲੀਸ ਦੀ ਇਸ ਕਾਰਵਾਈ ਤੋਂ ਲੋਕਾਂ ਵਿਚ ਖੁਸ਼ੀ ਝਲਕ ਰਹੀ ਹੈ ਅਤੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਟਵਿੱਟਰ ਅਕਾਉਂਟ ਤੇ ਪੋਸਟ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਪੁਲੀਸ ਦੀ ਪ੍ਰਸੰਸਾ ਕੀਤੀ ਹੈ
ਅਤੇ ਲੋਕਾਂ ਨੂੰ ਵੀ ਸੁਨੇਹਾ ਦਿੱਤਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੂਰੀ ਕਾਰਵਾਈ ਕੀਤੀ ਜਾਵੇਗੀ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਇਹ ਦੋ ਗੈਂਗਸਟਰ ਸੀ ਜਿਨ੍ਹਾਂ ਦਾ ਇਸ ਮਾਮਲੇ ਨੂੰ ਲੈ ਕੇ ਵੱਡਾ ਹੱਥ ਦੱਸਿਆ ਜਾ ਰਿਹਾ ਸੀ ਜਿਸ ਬਾਰੇ ਪੰਜਾਬ ਵਿੱਚ
ਹੀ ਲੁਕ ਗਏ ਪਰ ਪੁਲਸ ਦੀ ਕੜੀ ਕਾਰਵਾਈ ਤੋਂ ਬਾਅਦ ਇਨ੍ਹਾਂ ਦੋ ਗੈਂਗਸਟਰਾਂ ਦਾ ਟਿਕਾਣਾ ਪਤਾ ਲੱਗਿਆ ਸੀ ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਉਪਰ ਛਾਪਾ ਮਾਰ ਦਿੱਤਾ ਪਰ ਉਨ੍ਹਾਂ ਨੇ ਪੁਲੀਸ ਉਪਰ ਗੋਲੀਬਾਰੀ ਸ਼ੁਰੂ ਕਰ ਦਿੱਤੀ ਇਸ ਗੋਲੀਬਾਰੀ ਵਿਚ ਕੁਝ ਪੁਲੀਸ ਮੁਲਾਜ਼ਮ ਵੀ
ਜ਼ਖ਼ਮੀ ਹੋਏ ਅਤੇ ਪੁਲੀਸ ਵੱਲੋਂ ਉਨ੍ਹਾਂ ਗੈਂਗਸਟਰਾਂ ਨੂੰ ਖ਼ਤਮ ਕਰ ਦਿੱਤਾ ਗਿਆ ਇਸ ਪੰਜ ਘੰਟਿਆਂ ਦੀ ਗੋਲੀਬਾਰੀ ਤੋਂ ਬਾਅਦ ਪੁਲਸ ਨੂੰ ਸਫਲਤਾ ਪ੍ਰਾਪਤ ਹੋਈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।