ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਊਸ ਤੋਂ ਜਿਵੇਂ ਕਿ ਤੂ ਜਾਣ ਦਿਓ ਅੱਜਕੱਲ੍ਹ ਲੋਕਾਂ ਵੱਲੋਂ ਠੱਗੀ ਠੋਰੀ ਕੀਤੀ ਜਾਂਦੀ ਆਰਤੀ ਕੁਝ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਵਿੱਚ ਲੋਕਾਂ ਵੱਲੋਂ ਪੈਸੇ ਨੂੰ ਲੈ ਕੇ
ਕਈ ਘਪਲੇਬਾਜ਼ੀ ਕੀਤੀ ਜਾਂਦੀ ਹੈ ਕਈ ਵਾਰ ਕੁਝ ਮਾਮਲੇ ਅਜਿਹੇ ਸਾਹਮਣੇ ਆ ਜਾਂਦੇ ਹਨ ਜਿਸ ਨੂੰ ਦੇਖ ਕੇ ਲੋਕ ਵੀ ਹੈਰਾਨ ਰਹਿ ਜਾਂਦੇ ਹਨ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਨੌਜਵਾਨ ਵੱਲੋਂ ਨਕਲ ਡੀਐੱਸਪੀ ਬੰਨ੍ਹਦਾ ਮਾਵਾਂ ਦੇਖਣ ਨੂੰ ਮਿਲਿਆ ਹੈ
ਉਸ ਵੱਲੋਂ ਨਕਲੀ ਡੀ ਐੱਸ ਪੀ ਬਣ ਕੇ ਲੋਕਾਂ ਨੂੰ ਪੁਲੀਸ ਵਿੱਚ ਭਰਤੀ ਕਰਵਾਉਣ ਦਾ ਲਾਲਚ ਦੇ ਕੇ ਉਨ੍ਹਾਂ ਤੋਂ ਮੋਟੀ ਰਕਮ ਵਸੂਲੀ ਜਾਂਦੀ ਸੀ ਜਿਸ ਤੋਂ ਬਾਅਦ ਇੱਕ ਵਿਅਕਤੀ ਹੋਰ ਉਨ੍ਹਾਂ ਦੇ ਉਸ ਦੇ ਝਾਂਸੇ ਵਿੱਚ ਫਸ ਗਿਆ ਸੀ ਜਿਸ ਤੋਂ ਬਾਅਦ ਉਸ ਵੱਲੋਂ
ਪੁਲਿਸ ਨੂੰ ਇਸਦੀ ਜਾਣਕਾਰੀ ਦਿੱਤੀ ਤਾਂ ਪੁਲੀਸ ਨੇ ਇਸ ਮਾਮਲੇ ਨੂੰ ਲੈ ਕੇ ਤਸਦੀਕ ਕੀਤੀ ਅਤੇ ਛਾਣਬੀਣ ਕਰਨ ਉਪਰੰਤ ਉਸ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਤੋਂ ਬਾਅਦ ਪਤਾ ਲੱਗਿਆ ਕਿ ਉਸ ਨੇ ਕਈ ਨੌਜਵਾਨਾਂ ਨੂੰ ਆਪਣੇ ਝਾਂਸੇ ਵਿੱਚ ਫਸਾ ਕੇ ਕਈ ਮੋਟੀ ਰਕਮ ਵਸੂਲੀ ਹੈ ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ