ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ
ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੋਸਤੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਗਣਤੰਤਰ ਦਿਹਾੜੇ ਤੇ ਸੂਬੇ ਦੀਆਂ ਜੇਲਾਂ ਚੌ ਰਿਹਾਅ ਕੀਤੇ
ਜਾਣ ਵਾਲੇ ਕੈਦੀਆਂ ਦੀ ਫਾਈਲ ਆਪਣੇ ਕੋਲ ਮੰਗਵਾ ਲਈ ਹੈ। ਦੱਸ ਦਈਏ ਇਹਨਾਂ ਪ੍ਰਸਤਾਵਿਤ ਰਿਹਾਅ ਕੀਤੇ ਜਾਣ ਵਾਲੇ 52 ਕੈਦੀਆਂ ਚ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਫਾਇਲ ਵੀ ਸ਼ਾਮਲ ਹੈ। ਦੋਸਤੋ ਜੇਲ੍ਹ ਵਿਭਾਗ ਮੁੱਖ ਮੰਤਰੀ ਦੇ ਕੋਲ ਹੈ
ਇਸ ਲਈ ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੁਝ ਵੀ ਬੋਲਣ ਤੋਂ ਸਖ਼ਤ ਮਨ੍ਹਾ ਕੀਤਾ ਹੈ। ਦੱਸ ਦਈਏ ਸੂਤਰਾਂ ਮੁਤਾਬਕ ਮੁੱਖ ਮੰਤਰੀ ਮੁੱਖ ਮੰਤਰੀ ਕੈਦੀਆਂ ਨੂੰ ਰਿਹਾ ਕਰਨ ਦੇ ਮਾਮਲੇ ਦੇ ਆਪਣੇ ਫੈਸਲੇ ਗਣਤੰਤਰ
ਦਿਹਾੜੇ ਵਾਲੇ ਦਿਨ ਦੇ ਸਕਦੇ ਹਨ ਜਦੋਂ ਕਿ ਵਿਭਾਗ ਦੇ ਅਧਿਕਾਰੀਆਂ ਦਾ ਅਜਿਹਾ ਕਹਿਣਾ ਹੈ ਰਹਾਈ ਦੀਆਂ ਫਾਈਲਾਂ ਹੁਣ ਠੰਡੇ ਬਸਤੇ ਵਿਚ ਜਾ ਸਕਦੀਆਂ ਹਨ। ਦੋਸਤੋ ਦੂਜੇ ਪਾਸੇ ਸਿੱਧੂ ਦੀ ਰਿਹਾਈ ਨੂੰ ਲੈ ਕੇ
ਇਕਾਸ ਰਹਾਈਆ ਵਿਚਕਾਰ ਹੁਣ ਹਿਮਾਇਤਾਂ ਨੇ ਸਿੱਧੂ ਦੀ ਰਿਹਾਈ ਤੇ ਏਮੀਦ ਚ ਬਾਹਰ ਆਉਣ ਦੀਆਂ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ