ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਵਿਚ ਦਿੱਖ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਇਸ ਵੇਲੇ ਦੀ ਦੁਖਦਾਈ ਖ਼ਬਰ ਸਾਹਮਣੇ ਦੇਖ ਕੇ ਆਏ ਜੋ ਕੇ ਹਿਮਾਚਲ ਪ੍ਰਦੇਸ਼ ਚ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਟਰੱਕ ਅਤੇ ਥਾਰ ਦੀ ਜ਼ਬਰਦਸਤ ਟੱਕਰ ਹੋਈ
ਟੱਕਰ ਐਨੀ ਭਿਆਨਕ ਹੋਈ ਕਿ ਥਾਰ ਦੇ ਪਰਖੱਚੇ ਉੱਡ ਗਏ ਅਤੇ ਥਾਰ ਵਿਚ ਨਵ ਵਿਆਹੇ ਜੋੜੇ ਨੇ ਥਾਂ ਤੇ ਹੀ ਦਮ ਤੋੜ ਦਿੱਤਾ ਇਸ ਭਿਆਨਕ ਟੱਕਰ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ ਇਸ ਸੜਕ ਹਾਦਸੇ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ
ਸਾਹਮਣੇ ਆ ਰਹੀਆਂ ਹਨ ਜਿਸ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਰਹੀਆਂ ਭਿਆਨਕ ਟੱਕਰ ਹੋਈ ਕੇ ਥਾਰ ਦੇ ਪਰਖਚੇ ਉਡਾ ਦਿੱਤੇ ਇਸ ਭਿਆਨਕ ਟੱਕਰ ਵਿਚ ਨਵੇਂ ਵਿਆਹੇ ਜੋੜੇ ਦੀ ਮੌਤ ਹੋ ਗਈ ਜਿਸ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।