ਦੋਸਤੋ ਇੱਕ ਪਾਸੇ ਪੰਜਾਬ ਪੁਲਿਸ ਦੇ ਵੱਲੋਂ ਨਸ਼ਿਆਂ ਦੇ ਖਿਲਾਫ ਸਖ਼ਤ ਮੁਹਿੰਮ ਪੁੱਟੀ ਹੋਈ ਹੈ। ਦੂਜੇ ਪੰਜਾਬ ਪੁਲਿਸ ਦੇ ਕੁੱਝ ਮੁਲਾਜ਼ਮ ਖੁਦ ਹੀ ਨਸ਼ੇ ਦੇ ਵਿਚ ਟੱਲੀ ਹੋ ਪੁਲਸ ਦਾ ਜਲੂਸ ਕੱਢਣ ਦੇ ਵਿੱਚ ਤੁਲੇ ਹੋਏ ਹਨ।
ਦੱਸ ਦੇਈਏ ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਦੇਖਣ ਨੂੰ ਮਿਲਿਆ ਹੈ।ਜਿਥੇ ਇਕ ਨਸੇ ਦੇ ਵਿੱਚ ਟੱਲੀ ਹੋਏ ਪੁਲਿਸ ਮੁਲਾਜ਼ਮਾਂ ਦਾ ਹਾਈਬੋਲਡ ਡਰਾਮਾ ਦੇਖਣ ਨੂੰ ਮਿਲਿਆ।ਹੈਰਾਨੀ ਦੀ ਗੱਲ ਇਹ ਹੈ ਕਿ ਨਸ਼ੇ ਦੀ ਹਾਲਤ ਦੇ ਵਿੱਚ ਮੀਡੀਆ ਦੇ
ਕੈਮਰੇ ਦੇ ਸਾਹਮਣੇ ਇਸ ਪੁਲਿਸ ਮੁਲਾਜਿਮ ਨੇ ਆਪਣੇ ਕੱਪੜੇ ਉਤਾਰਨੇ ਸ਼ੁਰੂ ਕਰ ਦਿੱਤੇ। ਇਸ ਨੂੰ ਮਸਾਂ ਹੀ ਕਾਬੂ ਕੀਤਾ ਗਿਆ। ਦੱਸ ਦਈਏ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ੇ ਦੇ ਵਿਚ ਟੱਲੀ ਹੋਏ ਇਕ ਪੁਲਸ ਮੁਲਾਜ਼ਮ ਨੇ ਜੰਮ
ਕੇ ਹਾਈ ਵੋਲਟੇਜ ਡਰਾਮਾ ਕੀਤਾ। ਦੱਸ ਦਈਏ ਨਸ਼ੇ ਚ ਟੱਲੀ ਹੋਏ ਪੁਲਿਸ ਮੁਲਾਜ਼ਮਾਂ ਵੱਲੋਂ ਤਾਂ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਅਧਿਕਾਰੀ ਨੇ ਵੀ ਸਮਝਾਉਣ ਦੀ ਕੋਸ਼ਿਸ਼ ਕੀਤੀ। ਉਸ ਨੇ ਕਿਸੇ ਦੀ ਇੱਕ ਨਾ ਸੁਣੀ।
ਇੱਥੋਂ ਤੱਕ ਕਿ ਉਹ ਗਲਤ ਹਰਕਤਾਂ ਤੇ ਉਤਰ ਆਇਆ। ਦੱਸ ਦਈਏ ਉਸਨੇ ਕੈਮਰੇ ਦੇ ਸਾਹਮਣੇ ਹੀ ਆਪਣੀ ਪੈਂਟ ਉਤਾਰਨੇ ਸ਼ੁਰੂ ਕਰ ਦਿੱਤੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।